
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ
207 Viewsਨਵੀਂ ਦਿੱਲੀ, 6 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਵਿਖੇ ਅੱਜ ਪੈਟ ਸਕੈਨ ਟੈਸਟ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ। ਇਸ ਟੈਸਟ ਰਾਹੀਂ ਸਰੀਰ ਵਿਚ ਕੈਂਸਰ ਰੋਗ ਦਾ ਪਤਾ ਲੱਗਦਾ ਹੈ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਇਸ ਪ੍ਰਾਜੈਕਟ

