
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੋਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਨੌਜਵਾਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਤਿਆਗ ਕਰਕੇ ਰੱਬੀ ਗੁਣਾਂ ਨੂੰ ਬਣਾਉਣ ਆਪਣੇ ਜੀਵਨ ਦਾ ਹਿੱਸਾ : ਦਸਤੂਰ ਇ ਦਸਤਾਰ ਲਹਿਰ
22 Viewsਭਿੱਖੀਵਿੰਡ 13 ਜੁਲਾਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਕਿਰਤੀ ਗੁਰਸਿੱਖ, ਨਾਮ ਬਾਣੀ ਦੇ ਰਸੀਏ, ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਸੂਰਬੀਰ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ








