
ਨੌਵੇਂ ਗੁਰੂ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਧਾਰਮਿਕ ਮੁਕਾਬਲੇ ਜੈਕਾਰਿਆਂ ਦੀ ਗੂੰਜ ਨਾਲ ਹੋਏ ਸਮਾਪਤ । ਬੱਚੇ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਜਿਊਣ ਗੁਰਸਿੱਖੀ ਵਾਲਾ ਜੀਵਨ : ਗਿਆਨੀ ਨਿਸ਼ਾਨ ਸਿੰਘ ਜੀ ਗੰਡੀ ਵਿੰਡ ।
102 Viewsਬੀੜ ਸਾਹਿਬ 15 ਅਕਤੂਬਰ (ਜਗਜੀਤ ਸਿੰਘ) ਲਓਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ: ਪੰਜਾਬ ਵੱਲੋਂ ਪੰਥ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਜੀ ਗੰਡੀਵਿੰਡ ਹੈਡ ਗ੍ਰੰਥੀ ਅਤੇ ਮੈਨੇਜਰ ਭਾਈ ਸਰਬਦਿਆਲ ਸਿੰਘ ਘਰਿਆਲਾ ਦੇ ਪੂਰਨ ਸਹਿਯੋਗ ਦੇ ਸਦਕਾ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ









