
ਥਾਣਾ ਸਦਰ ਮੋੜ ਪੱਟੀ ਪੁਲਿਸ ਨੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ
161 Viewsਥਾਣਾ ਸਦਰ ਮੋੜ ਪੱਟੀ ਪੁਲਿਸ ਨੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ ਪੱਟੀ 4 ਅਗਸਤ( ਹੈਪੀ ਸਭਰਾਂ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਸਪੈਸ਼ਲ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਤਲਾਸ਼ੀ ਕੀਤੀ। ਥਾਣਾ ਸਦਰ ਪੱਟੀ ਪੱਟੀ ਪੁਲਿਸ ਨੇ ਡੀਐੱਸਪੀ ਪੱਟੀ ਲਵਕੇਸ਼ ਸੈਣੀ ਦੀ ਅਗਵਾਈ ‘ਚ ਸਭਰਾਂ









