
ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ ਕੀਤੇ ਗਏ
159 Views ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ ਕੀਤੇ ਗਏ ਅੰਮ੍ਰਿਤਸਰ, 5 ਅਗਸਤ-(ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ









