
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਲੱਗੀ ਰੋਕ
159 Viewsਅੰਮ੍ਰਿਤਸਰ, 8 ਅਪ੍ਰੈਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ









