
ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਵਾਪਰੀ ਗੁਰਬਾਣੀ ਦੀ ਬੇਅਦਬੀ ਦੀ ਘਟਨਾ, ਮੁਲਜ਼ਮ ਕਾਬੂ
177 Viewsਅੰਮ੍ਰਿਤਸਰ, 3 ਜੂਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਨੇੜੇ ਇੱਕ ਵਾਰ ਮੁੜ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸਖ਼ਤ









