Category: ਮਾਝਾ

ਮਾਝਾ

ਪਿੰਡ ਸਭਰਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ 

186 Viewsਪਿੰਡ ਸਭਰਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ   ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਵੀ ਦਿੱਤੀ ਜਾਣਕਾਰੀ   ਪੱਤਰਕਾਰ ਹੈਪੀ ਸਭਰਾ ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਨਸ਼ੇ ਦੇ ਦੈਂਤ ਨੇ

ਮਾਝਾ

ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ

261 Viewsਸ੍ਰੀ ਅੰਮ੍ਰਿਤਸਰ, 14 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਬੀਤੇ ਦਿਨੀਂ

ਮਾਝਾ

ਪੰਜਾਬ ਸਰਕਾਰ ਦੀਆਂ ਬੇਮਤਲਬ ਛੁੱਟੀਆਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਗੰਭੀਰ ਅਸਰ – ਮਾ ਸਤਨਾਮ ਸਿੰਘ ਮਨਾਵਾਂ 

321 Viewsਪੰਜਾਬ ਸਰਕਾਰ ਦੀਆਂ ਬੇਮਤਲਬ ਛੁੱਟੀਆਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਗੰਭੀਰ ਅਸਰ – ਮਾ ਸਤਨਾਮ ਸਿੰਘ ਮਨਾਵਾਂ ਸਿੱਖਿਆ ਦੇ ਖੇਤਰ ਵਿੱਚ ਪਹਿਲਾਂ ਤੋਂ ਹੀ ਕਾਫੀ ਪੱਛੜਿਆ ਹੋਇਆ ਹੈ ਪੰਜਾਬ -ਮਨਾਵਾਂ ਤਰਨਤਾਰਨ, 12 ਮਈ (ਗੁਰਕੀਰਤ ਸਿੰਘ ਸਕੱਤਰਾ) ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਾਰ-ਵਾਰ ਐਲਾਨੀਆਂ ਜਾ ਰਹੀਆਂ ਛੁੱਟੀਆਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ

ਮਾਝਾ

ਡਿਪਟੀ ਕਮਿਸ਼ਨਰ ਤਰਨਤਾਰਨ ਜੀ ਦੇ ਆਦੇਸ਼ਾ ਅਨੁਸਾਰ ਸਕੂਲ ਕੱਲ ਪਹਿਲਾ ਵਾਂਗ ਬੰਦ ਰਹਿਣਗੇ,

286 Viewsਜ਼ਰੂਰੀ ਸੂਚਨਾ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ ਮੁੱਖੀਆ ਨੂੰ ਲਿਖਿਆ ਜਾਂਦਾ ਹੈ ਕਿ ਮਾਣਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਜੀ ਦੇ ਆਦੇਸ਼ਾ ਅਨੁਸਾਰ ਸਕੂਲ ਕੱਲ ਮਿਤੀ 13-05-025 ਨੂੰ ਪਹਿਲਾ ਵਾਂਗ ਬੰਦ ਰਹਿਣਗੇ, ਇਹ ਹੁਕਮ ਤੁਰੰਤ ਲਾਗੂ ਹੋਣਗੇ ਵੱਲੋ ਸਤਿਨਾਮ ਸਿੰਘ ਜ਼ਿਲਾ ਸਿੱਖਿਆ ਅਫ਼ਸਰ (ਸੈਸਿ) ਤਰਨਤਾਰਨ  

ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਛੁੱਟੀ ਦਾ ਐਲਾਨ

252 Views          ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12-05-2025 ਨੂੰ ਪੂਰਨ ਤੌਰ ਤੇ ਬੰਦ ਰਹਿਣਗੇ।   ਜ਼ਿਲਾ ਸਿੱਖਿਆ ਅਫਸਰ (ਸੈ.ਸਿ./ਐ.ਸਿ.), ਤਰਨ ਤਾਰਨ।  

ਮਾਝਾ

ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ

185 Viewsਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ   ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਡੱਲ, ਵਾਂ ਤਾਰਾ ਸਿੰਘ ਅਤੇ ਠੱਠੀ ਜੈਮਲ ਸਿੰਘ ਦਾ

ਮਾਝਾ

ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਵਾਲੀਆਂ ਅਫਵਾਹਾਂ ਤੋਂ ਬਚਣ ਲੋਕ

1,046 Viewsਜ਼ਰੂੂਰੀ ਸੂਚਨਾ   ਜਿਲਾ ਤਰਨ ਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ ਇੱਕ ਫੇਕ ਲਿਸਟ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ। ਇਸ ਸਬੰਧ ਵਿੱਚ ਆਪ ਜੀ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ।

ਮਾਝਾ

ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

344 Viewsਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ – ਜ਼ਿਲ੍ਹੇ ਵਿੱਚ ਕਰਿਆਨੇ,ਦੁੱਧ, ਅਨਾਜ,ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ-ਸ੍ਰੀ ਰਾਹੁਲ ਤਰਨ ਤਾਰਨ,8 ਮਈ 2025 – ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ,ਪੈਟਰੋਲ, ਡੀਜ਼ਲ,ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ

ਮਾਝਾ

ਭਾਰਤ-ਪਾਕ ਜੰਗ ਦੇ ਮਾਹੌਲ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਤਨਾਅ, ਪਿੰਡਾਂ ਵਲੋਂ ਪਲਾਇਣ ਸ਼ੁਰੂ।

221 Viewsਖਾਲੜਾ 7 ਮਈ; ਭਾਰਤ ਅਤੇ ਪਾਕਿਸਤਾਨ ਵਿੱਚ ਬਣੇ ਜੰਗ ਦੇ ਮਾਹੌਲ ਨੂੰ ਮੁੱਖ ਰੱਖਦਿਆਂ ਸਰਹੱਦੀ ਪਿੰਡਾਂ ਦੇ ਲੋਕਾਂ ਵੱਲੋਂ ਪਲਾਇਨ ਸ਼ੁਰੂ ਕਰ ਦਿੱਤਾ ਗਿਆ ਹੈ ਖਾਲੜਾ ਕਸਬਾ ਤੋਂ ਅੱਗੇ ਪੈਂਦੇ ਸਰਹੱਦੀ ਪਿੰਡ ਥੇਹ ਕੱਲਾ ਅਤੇ ਗਿੱਲਪਨ ਵਿੱਚੋਂ ਕੁਝ ਪਰਿਵਾਰਾਂ ਵੱਲੋਂ ਆਪਣਾ ਘਰੇਲੂ ਸਮਾਨ ਅਤੇ ਡੰਗਰਾਂ ਨੂੰ ਪਿਛਲੇ ਪਿੰਡਾਂ ਦੇ ਵਿੱਚ ਖੜਿਆ ਜਾ ਰਿਹਾ ਹੈ

ਮਾਝਾ

ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ : ਦਸਤੂਰ -ਇ-ਦਸਤਾਰ ਲਹਿਰ (ਪੰਜਾਬ) ਸੁਸਾਇਟੀ ਨੇ ਇਲਾਕੇ ਦੇ ਸਕੂਲ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਲਈ ਕੀਤੀ ਅਪੀਲ।

292 Viewsਤਰਨ ਤਾਰਨ 4 ਮਈ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ (ਪੰਜਾਬ) ਵੱਲੋਂ ਗੁਰਬਾਣੀ ਰਸੀਏ, ਭਰਾ ਮਾਰੂ ਜੰਗ ਤੋਂ ਕੌਮ ਨੂੰ ਸੁਚੇਤ ਕਰਨ ਵਾਲੀ ਸ਼ਖਸ਼ੀਅਤ ਬਾਬਾ ਬੀਰ ਸਿੰਘ ਜੀ ਸ਼ਹੀਦ ਤਿੰਨਾਂ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਅਤੇ ਪ੍ਰਚਾਰਕ ਸਾਹਿਬਾਨ ਦੇ ਸਹਿਯੋਗ ਨਾਲ ਹਰ ਸਾਲ