Category: ਮਾਝਾ

ਮਾਝਾ

ਸ਼੍ਰੋਮਣੀ ਕਮੇਟੀ ਦੀ ਮੌਜੂਦਾ ਕਾਰਗੁਜਾਰੀ ਤੋਂ ਸਾਬਕਾ ਸਕੱਤਰ ਨਾਖੁਸ਼

224 Viewsਅੰਮ੍ਰਿਤਸਰ:- 13 ਮਾਰਚ ( ਖਿੜਿਆ ਪੰਜਾਬ) ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਸਰੂਪ ਵਾਲੀਆਂ ਧਰੋਹਰ ਸੰਸਥਾਵਾਂ ਹਨ ਸ੍ਰੀ ਅਕਾਲ ਤਖਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਾਜਿਆ ਤਖਤ ਹੈ ਜੋ ਅਜ਼ਾਦ ਪ੍ਰਭੂਸਤਾ ਦਾ ਪ੍ਰਤੀਕ ਹੈ। ਇਹ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਿੱਖ ਪੰਥ ਦੇ ਧਾਰਮਿਕ ਤੇ ਰਾਜਸੀ ਸ਼ਕਤੀ ਦੇ ਸੋਮੇ

ਮਾਝਾ

ਕਿਉਂ ਹੋ ਰਿਹਾ ਹੈ ਜਥੇਦਾਰ ਕੁਲਦੀਪ ਸਿੰਘ ਜੀ ਦਾ ਵਿਰੋਧ..? ਭਾਈ ਸਰਬਜੀਤ ਸਿੰਘ ਧੂੰਦਾ ਨੇ ਦੱਸੇ ਕਾਰਨ , ਕੀਤੀ ਡੱਟਵੀਂ ਹਮਾਇਤ

251 Viewsਅੰਮ੍ਰਿਤਸਰ 12 ਮਾਰਚ , ਰਾਜਵਿੰਦਰ ਸਿੰਘ ਚਿੱਟੀ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਦੇ ਹੱਕ ਵਿਚ ਨਿੱਤਰੇ ਹਨ। ਉਨ੍ਹਾਂ ਨੇ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕਰਨ ਵਾਲਿਆਂ ‘ਤੇ ਵੀ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਜੈਤੋ

ਮਾਝਾ

ਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l

167 Viewsਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l  ਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਦੇ ਇਤਹਾਸਿਕ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ l ਬਾਬਾ ਅਮੀਆਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸਿੱਖ ਸਨ l ਇਹ ਨਗਰ ਕੀਰਤਨ ਪਿੰਡ ਅਮੀਸ਼ਾਹ ਦੇ ਪਿੰਡ ਵਾਸੀਆਂ

ਮਾਝਾ

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ 

161 Viewsਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ   ਬੇਸ਼ੱਕ ਕੇਂਦਰ ਸਰਕਾਰ ਦੇ ਸੁਰੱਖਿਆ ਬਲ ਬੀ.ਐਸ.ਐਫ ਵੱਲੋਂ ਸਰਹੱਦਾਂ ‘ਤੇ ਦਿਨ-ਰਾਤ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਦੇਸ਼ ਵਿਰੋਧੀ ਤਾਕਤਾਂ ਵਿਦੇਸ਼ੀ ਡਰੋਨਾਂ ਰਾਹੀਂ ਸਰਹੱਦੀ ਪਿੰਡਾਂ ਤੱਕ ਨਸ਼ਾ ਪਹੁੰਚਾ ਕੇ ਨੌਜਵਾਨਾਂ ਨੂੰ ਬਰਬਾਦ ਕਰਨ

ਮਾਝਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਕੀਤਾ ਗਿਆ ਵਿਸ਼ੇਸ਼ ਸਨਮਾਨ

290 Viewsਸੁਲਤਾਨਪੁਰ ਲੋਧੀ 12 ਮਾਰਚ; ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਦੇ ਹੋਏ ਸਿਰੋਪਾਓ ਭੇਂਟ ਕੀਤਾ ਗਿਆ। ਜਥੇਦਾਰ ਗਿਆਨੀ

ਮਾਝਾ

ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ 

214 Viewsਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਮਾਨਯੋਗ ਸ੍ਰੀ ਅੰਭਿਮੰਨਿਊ ਰਾਣਾ ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ

ਮਾਝਾ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ. ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਨਤਮਸਤਕ ਹੋਏ; ਪੰਜ ਪਿਆਰਿਆਂ ਵੱਲੋਂ ਦਸਤਾਰ ਭੇਟ

337 Viewsਅੰਮ੍ਰਿਤਸਰ, 10 ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ

ਮਾਝਾ

ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅਕਾਲ ਤਖ਼ਤ ਵਿਖੇ ਅਰਦਾਸ ਅਕਾਲ ਤਖ਼ਤ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥ ਵਿੱਚ ਦੇਣ ਦੀ ਜੋਦੜੀ ਕੀਤੀ

224 Viewsਅੰਮ੍ਰਿਤਸਰ, 10 ਮਾਰਚ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਸੰਗਠਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਰਦਾਸ ਕੀਤੀ ਹੈ। ਨੁਮਾਇੰਦਿਆਂ ਨੇ ਸ੍ਰੀ ਅਕਾਲ ਤਖਤ ਦੀ ਪ੍ਰਭੂਸਤਾ ਸੰਪੰਨ ਸੱਤਾ ਸਿੱਖ ਸੰਗਤ ਦੇ ਹੱਥਾਂ ਵਿੱਚ ਦੇਣ ਅਤੇ ਤਖਤਾਂ

ਮਾਝਾ

ਥਾਣਾ ਖਾਲੜਾ ਮੁੱਖੀ ਪਰਮਜੀਤ ਸਿੰਘ ਵਿਰਦੀ ਨੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮਹਿਮ ਤਹਿਤ ਸੈਮੀਨਾਰ ਲਗਾਇਆ l

189 Viewsਥਾਣਾ ਖਾਲੜਾ ਮੁੱਖੀ ਪਰਮਜੀਤ ਸਿੰਘ ਵਿਰਦੀ ਨੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮਹਿਮ ਤਹਿਤ ਸੈਮੀਨਾਰ ਲਗਾਇਆ l ਭਿੱਖੀਵਿੰਡ ਖਾਲੜਾ 9 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਯੁੱਧ ਨਸ਼ਿਆਂ ਵਿਰੁੱਧ’ ਸਰਹੱਦੀ ਪਿੰਡ ਖਾਲੜਾ ਵਿਖੇ ਜਾਗਰੂਕਤਾ ਮੁਹਿੰਮ ਦਾ ਅਗਾਜ ਜਿਲਾ ਪੁਲਿਸ ਮੁੱਖੀ  ਅਭਿਮੰਨਿਊ ਰਾਣਾ ਜੀ ਦੀ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਖਾਲੜਾ ਦੇ ਮੁੱਖੀ ਪਰਮਜੀਤ ਸਿੰਘ ਵਿਰਦੀ ਸਰਹੱਦੀ ਪਿੰਡ ਖਾਲੜਾ

ਪੰਜਾਬ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ..ਗੁਰਮਤਿ ਦੀ ਰੋਸ਼ਨੀ ਵਿੱਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ।

300 Viewsਸ੍ਰੀ ਅੰਨਦਪੁਰ ਸਾਹਿਬ, 10 ਮਾਰਚ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ