
ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਲਿਆਉਂਦੀ ਹੈ: ਵਿਧਾਇਕ ਧੁੰਨ
257 Viewsਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਲਿਆਉਂਦੀ ਹੈ: ਵਿਧਾਇਕ ਧੁੰਨ ਵਿਧਾਇਕ ਸਰਵਣ ਸਿੰਘ ਧੁੰਨ ਨੇ ਖੇਮਕਰਨ ਹਲਕੇ ਦੇ ਕਈ ਸਰਕਾਰੀ ਸਕੂਲਾਂ ਵਿੱਚ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਸ਼ੁਰੂ ਹੋ









