
Punjab News: ਪੁਲੀਸ ਨਾਕਾਬੰਦੀ ਦੌਰਾਨ ਦੋ ਵਿਅਕਤੀ ਅਸਲੇ ਸਮੇਤ ਕਾਬੂ
224 Viewsਅੰਮ੍ਰਿਤਸਰ, 3 ਅਪਰੈਲ Punjab News: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਦੋ ਪਿਸਤੌਲ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਦਿਲਰਾਜ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਦੋਵੇਂ ਵਾਸੀ ਪਿੰਡ ਕਾਲੀਆਂ ਸਕੱਤਰਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 30 ਬੋਰ







