Category: ਮਾਝਾ

ਮਾਝਾ

ਬਾਬਾ ਹਰਨਾਮ ਸਿੰਘ ਧੁੰਮੇ ਵਲੋਂ ਸੱਦਿਆ ਇਕੱਠ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਤੋਂ ਪ੍ਰੇਰਿਤ-: ਆਵਾਜ਼ ਏ ਕੌਮ।

391 Viewsਅਮ੍ਰਿਤਸਰ 27 ਮਾਰਚ : ਜ਼ਿਕਰਯੋਗ ਹੈ ਕਿ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲ਼ਿਆਂ ਨੇ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਹੁੰਦਿਆਂ ਖ਼ਾਲਸਾ ਪੰਥ ਦੀ ਅਗਵਾਈ ਕੀਤੀ, ਪੰਥ ਵਿਰੋਧੀ ਤਾਕਤਾਂ ਨੂੰ ਵੀ ਨੱਥ ਪਾਈ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਦਿਨ-ਰਾਤ ਇੱਕ ਕਰ ਦਿੱਤਾ ਪਰ ਬਾਬਾ ਹਰਨਾਮ ਸਿੰਘ ਧੁੰਮਾ ਉਸ ਤਰੀਕੇ ਨਾਲ ਕਾਰਜ ਕਰਨ ਵਿਚ ਅਸਫ਼ਲ

ਮਾਝਾ

ਸ਼ਹੀਦ ਦੀ ਧੀ ਨੂੰ ਮਿਲਿਆ ਇਨਸਾਫ, ਕੰਵਰਜੀਤ ਸਿੰਘ ਯੂ.ਐੱਸ.ਏ. ਅਤੇ ਕਰਨਜੀਤ ਸਿੰਘ ਨੇ ਮੰਗੀ ਮਾਫ਼ੀ

186 Viewsਅੰਮ੍ਰਿਤਸਰ, 27 ਮਾਰਚ (ਖਿੜਿਆ ਪੰਜਾਬ): ਪਿਛਲੇ ਦਿਨੀਂ 4 ਮਾਰਚ ਨੂੰ ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ ਕਿਤਾਬ ਦੇ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਸ਼ਹੀਦ ਭਾਈ ਬਲਵਿੰਦਰ ਸਿੰਘ ਪੰਜੋਲਾ ਦੀ ਸਪੁੱਤਰੀ ਬੀਬੀ ਕਿਰਨਜੀਤ ਕੌਰ ਖ਼ਾਲਸਾ ਨੇ ਪੰਥ ਦੀ ਕਚਹਿਰੀ ‘ਚ ਇੱਕ

ਮਾਝਾ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਤਖ਼ਤਾਂ ਦੇ ਜਥੇਦਾਰਾਂ ਨੂੰ ਫ਼ਾਰਗ ਕਰਨ ਦੇ ਮਤੇ ਰੱਦ ਕਰਨ ਦੀ ਮੰਗ

215 Viewsਅੰਮ੍ਰਿਤਸਰ, 25 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਚਾਰ ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਇੱਕ ਪੱਤਰ ਸੌਂਪ ਕੇ ਤਿੰਨੋਂ ਜਥੇਦਾਰਾਂ ਨੂੰ ਫਾਰਗ ਕਰਨ ਵਾਲੇ ਅੰਤ੍ਰਿੰਗ ਕਮੇਟੀ ਦੇ ਦੋਵੇਂ ਮਤੇ ਰੱਦ ਕਰਨ ਸਬੰਧੀ ਏਜੰਡਾ ਜਨਰਲ ਹਾਊਸ ਦੀ ਮੀਟਿੰਗ ਵਿੱਚ ਰੱਖਣ ਦੀ ਅਪੀਲ ਕੀਤੀ ਹੈ।

ਮਾਝਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਹਰਜਿੰਦਰ ਸਿੰਘ ਧਾਮੀ -ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ

252 Viewsਅੰਮ੍ਰਿਤਸਰ, 24 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ

ਮਾਝਾ

ਕਕਾਰ ਬੇਅਦਬੀ: ਜਥੇਦਾਰ ਵੱਲੋਂ ਗ੍ਰੰਥੀ ਨੂੰ ਪਸ਼ਚਾਤਾਪ ਵਜੋਂ ਜਪੁਜੀ ਸਾਹਿਬ ਦੇ ਪੰਜ ਪਾਠ ਕਰਨ ਦੇ ਆਦੇਸ਼

187 Viewsਅੰਮ੍ਰਿਤਸਰ, 22 ਮਾਰਚ ਕਿਸੇ ਕਾਰਨ ਆਪਣੇ ਕਕਾਰ ਦਾ ਨਿਰਾਦਰ ਕਰਨ ਵਾਲੇ ਗ੍ਰੰਥੀ ਨੂੰ ਖਿਮਾ ਯਾਚਨਾ ਕਰਨ ਮਗਰੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰ ਕੇ ਜਪੁਜੀ ਸਾਹਿਬ ਦੇ ਪੰਜ ਪਾਠ ਕਰਨ ਅਤੇ ਅਕਾਲ ਤਖ਼ਤ ਵਿੱਚ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਮਗਰੋਂ ਖਿਮਾ ਯਾਚਨਾ ਦੀ

ਮਾਝਾ

ਹਿਮਾਚਲੀ ਵਿਦਿਆਰਥੀਆਂ ਦਾ ਵਫ਼ਦ ਗੜਗੱਜ ਨੂੰ ਮਿਲਿਆ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ਼ਰਾਰਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ

203 Viewsਅੰਮ੍ਰਿਤਸਰ, 22 ਮਾਰਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਚੱਲ ਰਹੇ ਤਣਾਅ ਵਾਲੇ ਮਾਹੌਲ ਦੌਰਾਨ ਅੱਜ ਹਿਮਾਚਲ ਦੇ ਹਮੀਰਪੁਰ ਖੇਤਰ ਵਿੱਚ ਬਡਸਰ ਸਥਿਤ ਸਰਕਾਰੀ ਕਾਲਜ ਦੇ ਲਗਪਗ ਪੰਜਾਹ ਵਿਦਿਆਰਥੀ ਅਤੇ ਅਧਿਆਪਕ ਇੱਥੇ ਹਰਿਮੰਦਰ ਸਾਹਿਬ ਪੁੱਜੇ। ਵਫ਼ਦ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਗਿਆਨੀ ਗੜਗੱਜ ਨੇ ਦੋਵੇਂ ਸੂਬਿਆਂ ਵਿੱਚ

ਮਾਝਾ

ਧਰਮ ਪ੍ਰਚਾਰ ਲਹਿਰ ਦੀ ਵਿਉਂਦਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ

198 Viewsਸ੍ਰੀ ਅੰਮ੍ਰਿਤਸਰ, 22 ਮਾਰਚ 2025 – ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤਸਰ ਮਾਝਾ ਜ਼ੋਨ ਦੇ ਸਮੂਹ ਪ੍ਰਚਾਰਕ, ਨਿਗਰਾਨ, ਢਾਡੀ

ਮਾਝਾ

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

243 Viewsਸ੍ਰੀ ਅੰਮ੍ਰਿਤਸਰ, 19 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ

ਮਾਝਾ

ਪ੍ਰਚਾਰਕ ਭਾਈ ਗੁਰਸ਼ਰਨ ਸਿੰਘ Dall ਦੇ ਮਾਤਾ ਮਨਜੀਤ ਕੌਰ ਜੀ (78 ਸਾਲ) ਦੇ ਗਏ ਸਦੀਵੀ ਵਿਛੋੜਾ। ਅੰਤਿਮ ਸੰਸਕਾਰ 19 ਮਾਰਚ ਦਿਨ ਬੁਧਵਾਰ ਸਵੇਰੇ 11 ਵਜੇ ਪਿੰਡ Dall ਵਿਖੇ ਹੋਣਗੇ।

558 Viewsਖਾਲੜਾ 18 ਮਾਰਚ : ਉੱਘੇ ਸਿੱਖ ਪ੍ਰਚਾਰਕ ਭਾਈ ਗੁਰਸ਼ਰਨ ਸਿੰਘ Dall (ਯੂ.ਐਸ.ਏ.) ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ ਜੀ (78 ਸਾਲ) ਜੋ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀ ਧਰਤੀ ਤੇ ਬੀਮਾਰ ਚੱਲ ਰਹੇ ਸਨ ਉਹ ਅੱਜ ਸਦੀਵੀ ਵਿਛੋੜਾ ਦੇ ਗਏ ਹਨ ਉਹਨਾਂ ਦੇ ਅੰਤਿਮ ਸੰਸਕਾਰ 19 ਮਾਰਚ ਦਿਨ ਬੁੱਧਵਾਰ 11 ਵਜੇ ਪਿੰਡ Dall ਵਿਖੇ

Blog

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਚਾਹ ਦਾ ਸੱਦਾ

277 Viewsਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਚਾਹ ਦਾ ਸੱਦਾ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 18 ਮਾਰਚ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਭਰਤੀ ਸ਼ੁਰੂ ਕਰਨ ਮੌਕੇ ਪੰਜ ਮੈਂਬਰੀ ਕਮੇਟੀ ਨੂੰ ਚਾਹ ਪੀਣ ਵਾਸਤੇ ਬੁਲਾਇਆ ਹੈ। ਜਥੇਦਾਰ ਦੇ ਦਫਤਰ ਤੋਂ