
ਖੱਬੇ ਡੋਗਰਾ ਵਿਖੇ ਅਕਾਲੀ ਵਰਕਰ ਮਿਲਣੀ, ਪਾਰਟੀ ਮਜ਼ਬੂਤੀ ਲਈ ਕੀਤੀ ਵਿਚਾਰ-ਚਰਚਾ ਬ੍ਰਹਮਪੁਰਾ ਅਤੇ ਸ਼ੇਖ ਦੀ ਹਾਜ਼ਰੀ ਵਿੱਚ ਵਰਕਰਾਂ ਨੂੰ ਘਰ-ਘਰ ਤੱਕ ਨੀਤੀਆਂ ਪਹੁੰਚਾਉਣ ਦਾ ਸੱਦਾ
52 Views ਖੱਬੇ ਡੋਗਰਾ ਵਿਖੇ ਅਕਾਲੀ ਵਰਕਰ ਮਿਲਣੀ, ਪਾਰਟੀ ਮਜ਼ਬੂਤੀ ਲਈ ਕੀਤੀ ਵਿਚਾਰ-ਚਰਚਾ ਬ੍ਰਹਮਪੁਰਾ ਅਤੇ ਸ਼ੇਖ ਦੀ ਹਾਜ਼ਰੀ ਵਿੱਚ ਵਰਕਰਾਂ ਨੂੰ ਘਰ-ਘਰ ਤੱਕ ਨੀਤੀਆਂ ਪਹੁੰਚਾਉਣ ਦਾ ਸੱਦਾ ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਖੱਬੇ ਡੋਗਰਾ ਵਿਖੇ ਹਰਪ੍ਰੀਤ ਸਿੰਘ ਸਪੁੱਤਰ ਸਵ ਪਰਮਜੀਤ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ









