
ਅਕਾਲੀ ਦਲ ਦੇ ਨਿਧੜਕ ਆਗੂ ਜੱਥੇਦਾਰ ਸ. ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਡੂੰਘਾ ਦੁੱਖ ਪ੍ਰਗਟ
48 Viewsਅਕਾਲੀ ਦਲ ਦੇ ਨਿਧੜਕ ਆਗੂ ਜੱਥੇਦਾਰ ਸ. ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਡੂੰਘਾ ਦੁੱਖ ਪ੍ਰਗਟ ਸਾਬਕਾ ਸਰਕਲ ਪ੍ਰਧਾਨ ਸ਼੍ਰੀ ਗੋਇੰਦਵਾਲ ਸਾਹਿਬ ਦੇ ਦੇਹਾਂਤ ਨਾਲ ਅਕਾਲੀ ਦਲ ਅਤੇ ਬ੍ਰਹਮਪੁਰਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ : ਤਰਨਤਾਰਨ 18 ਜਨਵਰੀ (ਗੁਰਪ੍ਰੀਤ ਸਿੰਘ ਸੈਡੀ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ









