
ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ
89 Views ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ ਤਰਨ ਤਾਰਨ, 18 ਦਸੰਬਰ (ਗੁਰਪ੍ਰੀਤ ਸਿੰਘ) – ਸੀ-ਪਾਈਟ ਕੈਂਪ, ਪੱਟੀ ਤਰਨ-ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ








