Category: ਨਵੀਂ ਦਿੱਲੀ

ਨਵੀਂ ਦਿੱਲੀ

ਕੌਮੀ ਸਿਧਾਤਾਂ ਅਤੇ ਇਖਲਾਕ ਤੋ ਡਿੱਗ ਚੁੱਕੇ ਧੜੇ ਅਤੇ ਆਗੂ ਸਿੱਖ ਕੌਮ ਦੀ ਨੁਮਾਇੰਦਾ ਜਮਾਤ ਕਦਾਚਿਤ ਨਹੀ ਕਹਿਲਾਅ ਸਕਦੇ : ਮਾਨ

13 Viewsਨਵੀਂ ਦਿੱਲੀ, 24 ਅਗਸਤ (ਮਨਪ੍ਰੀਤ ਸਿੰਘ ਖਾਲਸਾ):- “ਬਾਦਲ ਦਲ ਜਾਂ ਉਨ੍ਹਾਂ ਤੋ ਵੱਖ ਹੋਏ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਨਵੇ ਬਣੇ ਧੜੇ ਦੇ ਨਾਲ ਸੰਬੰਧਤ ਆਗੂ ਮੋਗਾ ਕਾਨਫਰੰਸ ਸਮੇਂ ਇਕੱਤਰ ਸਨ । ਜਦੋ ਸ. ਪ੍ਰਕਾਸ ਸਿੰਘ ਬਾਦਲ ਨੇ ਆਪਣੇ ਸਿਆਸੀ ਤੇ ਮਾਲੀ ਹਿੱਤਾ ਨੂੰ ਮੁੱਖ ਰੱਖਕੇ ਸ਼੍ਰੋਮਣੀ ਅਕਾਲੀ ਦਲ ਦੀ ਅਣਖੀਲੀ ਕੌਮੀ ਪੰਥਕ

ਨਵੀਂ ਦਿੱਲੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ

13 Viewsਨਵੀਂ ਦਿੱਲੀ, 24 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ

ਨਵੀਂ ਦਿੱਲੀ

ਗਿਆਨੀ ਹਰਪ੍ਰੀਤ ਸਿੰਘ ਵਲੋਂ ਟਾਂਕ ਕਸ਼ਤਰੀਆਂ ਬਿਰਾਦਰੀ ਤੇ ਕੀਤੀ ਟਿਪਣੀ ਬਾਰੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸੰਗਤਾਂ ਤੋਂ ਮਾਫੀ ਮੰਗਣ ਦਾ ਸੁਆਗਤ: ਇੰਦਰਜੀਤ ਸਿੰਘ ਵਿਕਾਸਪੁਰੀ

18 Viewsਨਵੀਂ ਦਿੱਲੀ 22 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਅੰਮ੍ਰਿਤਸਰ ਵਿਖੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਰਜ਼ੀਆਂ ਬਾਰੇ ਜੋ ਬਿਆਨ ਸਟੇਜ ਤੋਂ ਦਿੱਤਾ ਗਿਆ ਸੀ ਉਸ ਦੀ ਟਾਂਕ ਕਸ਼ਤਰੀਆਂ ਬਿਰਾਦਰੀ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਨਿੰਦਾ ਕੀਤੀ ਗਈ ਉਸ ਦਾ ਸੰਗਿਆਨ ਲੈਂਦੇ ਹੋਏ ਟਾਂਕ ਕਸ਼ਤਰੀਆ ਬਿਰਾਦਰੀ ਵਲੋਂ ਇਕ ਪਤਵੰਤੇ ਸੱਜਣਾਂ ਦਾ ਵਫ਼ਦ ਗਿਆਨੀ

ਨਵੀਂ ਦਿੱਲੀ

ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

10 Viewsਨਵੀਂ ਦਿੱਲੀ, 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਆਰੰਭ ਹੋਇਆ। ਨੌਵੇਂ ਪਾਤਸ਼ਾਹ ਆਪਣੀ ਆਸਾਮ ਫੇਰੀ ਦੌਰਾਨ ਇਸ

ਨਵੀਂ ਦਿੱਲੀ

ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਹੋਏ 792 ਦਿਨ, ਵੈਂਨਕੁਵਰ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

49 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਕੌਮ ਲਈ ਸੇਵਾ ਕਰਦਿਆਂ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਭਾਰਤ ਦੀ ਜ਼ਾਲਿਮ ਸਰਕਾਰ ਵੱਲੋਂ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਮਹੀਨੇ

ਨਵੀਂ ਦਿੱਲੀ

ਲੋਕਤੰਤਰੀਕ ਕਹਿਲਾਂਦੇ ਹਿੰਦੁਸਤਾਨ ਵਿਚ ਸਿੱਖਾਂ ਦੇ ਅਧਿਕਾਰਾਂ ਦੀ ਭਾਰੀ ਉਲੰਘਣਾ: ਬਲਕਰਨਪ੍ਰੀਤ ਸਿੰਘ ਮੌਂਟਰੀਆਲ

10 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਜੋ ਕਿ ਇਕ ਵੱਡਾ ਲੋਕਤੰਤਰਿਕ ਦੇਸ਼ ਹੈ, ਵਿਚ ਆਜ਼ਾਦੀ ਪਸੰਦ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ । ਇਸ ਮਾਮਲੇ ਵਿਚ ਖਾਸ ਕਰਕੇ ਸਿੱਖਾਂ ਉਪਰ ਕਾਨੂੰਨ ਦੀ ਇਕ ਸਖ਼ਤ ਧਾਰਾ ਯੂਆਪਾ ਦਾ ਬਹੁਤ ਨਾਜਾਇਜ ਇਸਤਮਾਲ ਕੀਤਾ ਜਾਂਦਾ ਹੈ ਜੋ ਕਿ ਬਹੁਤ ਹੀ ਗੰਭੀਰ ਤੇ ਚਿੰਤਾਜਨਕ ਹੈ

ਨਵੀਂ ਦਿੱਲੀ

ਗਿਆਨੀ ਹਰਪ੍ਰੀਤ ਸਿੰਘ ਵਲੋਂ ਦਰਜ਼ੀਆਂ ਬਾਰੇ ਕੀਤੀ ਟਿਪਣੀ ਦਾ ਸਖ਼ਤ ਵਿਰੋਧ, ਮਾਫੀ ਮੰਗਣ ਨਹੀਂ ਤਾਂ ਹੋਵੇਗਾ ਬਾਈਕਾਟ: ਜਸਲ/ ਮਹੌਲ

67 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਇੰਦਰਜੀਤ ਸਿੰਘ ਜੱਸਲ ਵਿਕਾਸਪੁਰੀ ਤੇ ਜਗਜੀਤ ਸਿੰਘ ਮਹੌਲ ਨੇ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਰਜ਼ੀਆਂ ਬਾਰੇ ਜੋ ਟਿੱਪਣੀ ਕੀਤੀ ਉਸਦੀ ਦਿੱਲੀ ਦੇ ਟਾਂਕ ਕਚਤਰੀਆ ਬਿਰਾਦਰੀ ਵੱਲੋਂ ਸਖਤ ਸ਼ਬਦਾਂ ਵਿੱਚ ਸਖ਼ਤ ਅੱਖਰਾਂ ਵਿਚ ਨਿੰਦਾ

ਨਵੀਂ ਦਿੱਲੀ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਨਿਵੇਸ਼ਕ ਸਮਾਰੋਹ ਦਾ ਹੋਇਆ ਆਯੋਜਨ

11 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ 21 ਅਗਸਤ ਨੂੰ ਸਕੂਲ ਦੀ ਸਪੈਸ਼ਲ ਅਸੈਂਬਲੀ ਵਿੱਚ ਨਿਵੇਸ਼ਕ (ਇਨਵੇਸਟਰ) ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਨੇਤ੍ਰਿਤਵ ਗੁਣਾਂ ਦੇ ਆਧਾਰ ‘ਤੇ ਵੱਖ-ਵੱਖ ਪਦਵੀਆਂ ਲਈ ਚੁਣਿਆ ਗਿਆ। ਇਸ ਸਮਾਰੋਹ ਦੌਰਾਨ ਚੁਣੇ ਗਏ

ਨਵੀਂ ਦਿੱਲੀ

ਕਿਸਾਨ ਆਗੂਆਂ ਨੇ ਕੇਂਦਰੀ ਵਿੱਤ ਵਿਭਾਗ ਵਲੋਂ ਕਪਾਹ ਤੇ ਡਿਊਟੀ 11% ਘਟਾਣ ਦੀ ਕੀਤੀ ਸਖ਼ਤ ਨਿਖੇਧੀ

15 Viewsਨਵੀਂ ਦਿੱਲੀ 20 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਕਿ ਕੇਂਦਰੀ ਵਿੱਤ ਵਿਭਾਗ ਨੇ ਕਪਾਹ ਬਾਹਰਲੇ ਦੇਸ਼ਾਂ ਨੂੰ ਭੇਜਣ ’ਤੇ ਡਿਊਟੀ 11% ਘਟਾ

ਨਵੀਂ ਦਿੱਲੀ

ਜਰਮਨੀ ਦੇ ਕਲੋਨ ਵਿਖੇ ਬੀਬੀ ਅਮਰਜੀਤ ਕੌਰ ਸੁਪਤਨੀ ਸ਼ਹੀਦ ਭਾਈ ਫੌਜਾ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ 👉 ਜਲਾਵਤਨੀ ਭਾਈ ਸਤਨਾਮ ਸਿੰਘ ਦੇ ਪਰਿਵਾਰ ਨੇ ਫੌਜੀ ਕੈਂਪ ਵਿਚ ਹੰਢਾਇਆ ਸੀ ਸ਼ਰੀਰਕ ਤਸ਼ੱਦਦ, ਪੁਲਿਸ ਨੇ ਨਿੱਕੇ ਬੱਚੇ ਨੂੰ ਮਾਰੇ ਸਨ ਠੁੱਡੇ 👉 1978 ਦੀ ਵਿਸਾਖੀ ਮੌਕੇ ਸ਼ਹੀਦ ਹੋਏ 13 ਸਿੰਘਾਂ ਨੂੰ ਅੰਤਿਮ ਇਸ਼ਨਾਨ ਕਰਾਉਣ ਵਾਲਿਆਂ ਵਿੱਚ ਜਥੇਦਾਰ ਸਤਨਾਮ ਸਿੰਘ ਬੱਬਰ ਵੀ ਸ਼ਾਮਲ ਸਨ

24 Viewsਨਵੀਂ ਦਿੱਲੀ 20 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਫੌਜਾ ਸਿੰਘ ਦੇ ਸਿੰਘਣੀ ਬੀਬੀ ਅਮਰਜੀਤ ਕੌਰ, ਜੋ ਇਸ ਸਾਲ 12 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਰਧਾਂਜਲੀ ਸਮਾਗਮ ਉਚੇਚੇ ਤੌਰ ਤੇ ਉਲੀਕੇ ਗਏ ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ