
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸ਼ਹੀਦੀ ਦਿਹਾੜਾ ਕੌਮ ਵੱਲੋਂ ਇਕਜੁੱਟ ਹੋ ਕੇ ਮਨਾਉਣ ਦੇ ਰਾਹ ਵਿਚ ਭੁਲੇਖੇ ਨਾ ਪਾਉਣ: ਕਾਲਕਾ, ਕਾਹਲੋਂ, ਕਰਮਸਰ
51 Viewsਨਵੀਂ ਦਿੱਲੀ, 16 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਖਿਆ ਹੈ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦਾ