
ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ
100 Views ਨਵੀਂ ਦਿੱਲੀ 15 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਪੀਂਦੇ ਜਾਂ ਹੱਥ ਵਿੱਚ ਫੜੇ ਹੋਏ ਦਿਖਾਉਣਾ ਸਿੱਖ ਧਰਮ ਦੀਆਂ








