
ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚਲ ਕੇ ਪੰਥ ਦੀ ਸੇਵਾ ਕਰੀਏ: ਕਾਲਕਾ, ਕਾਹਲੋਂ
109 Viewsਨਵੀਂ ਦਿੱਲੀ, 3 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ








