
ਰਾਜਾ ਵੜਿੰਗ ਵਰਗਿਆਂ ਨੂੰ ਮੁਕਤਸਰ ਦੀ ਪਵਿੱਤਰ ਸ਼ਹੀਦੀ ਧਰਤੀ ‘ਤੇ ਮੀਰੀ-ਪੀਰੀ ਕਾਨਫਰੰਸ ਕਰਨ ਉਪਰ ਕਿੰਤੂ-ਪ੍ਰੰਤੂ ਕਰਨ ਦਾ ਕੋਈ ਅਧਿਕਾਰ ਨਹੀਂ : ਮਾਨ
101 Viewsਨਵੀਂ ਦਿੱਲੀ,15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਮੁਕਤਸਰ, ਫ਼ਤਹਿਗੜ੍ਹ ਸਾਹਿਬ, ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਚਮਕੌਰ ਸਾਹਿਬ ਆਦਿ ਅਨੇਕਾਂ ਸਿੱਖ ਕੌਮ ਦੇ ਮਹਾਨ ਸ਼ਹੀਦੀ ਅਸਥਾਨ ਹਨ,









