
ਦਿੱਲੀ ਕਮੇਟੀ ਵਫਦ ਵਲੋਂ ਆਪ ਆਗੂ ਆਤਿਸ਼ੀ ਵਿਰੁੱਧ ਕਾਰਵਾਈ ਲਈ ਮੁੱਖਮੰਤਰੀ ਨਾਲ ਮੁਲਾਕਾਤ 👉 ਆਤਿਸ਼ੀ ਦੇ ਗੁਰੂ ਤੇਗ ਬਹਾਦਰ ਜੀ ਉਪਰ ਦਿੱਤੇ ਬਿਆਨ ਤੇ ਵਿਧਾਨ ਸਭਾ ਵਿਚ ਭਾਜਪਾਈਆਂ ਨੇ ਕੀਤਾ ਹੰਗਾਮਾ
109 Viewsਨਵੀਂ ਦਿੱਲੀ 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ









