
ਬਾਹਰਲੇ ਮੁਲਕਾਂ ਅਤੇ ਇੰਡੀਆਂ ਵਿਚ ਸਾਜਸੀ ਢੰਗ ਰਾਹੀ ਕਤਲ ਕੀਤੇ ਜਾ ਰਹੇ ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਾ ਪ੍ਰਬੰਧ ਹੋਵੇ : ਮਾਨ
117 Viewsਫ਼ਤਹਿਗੜ੍ਹ ਸਾਹਿਬ, 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ









