
350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ: ਪ੍ਰਬੰਧਕ ਕਮੇਟੀ ਤਖਤ ਪਟਨਾ ਸਾਹਿਬ
30 Viewsਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ