
ਸਿੱਖ ਫੈਡਰੇਸ਼ਨ ਯੂ.ਕੇ ਦੀ 41ਵੀਂ ਸਾਲਾਨਾ ਕਨਵੈਨਸ਼ਨ ਵਿਚ ਸਿੱਖਾਂ ਦੇ ਗੰਭੀਰ ਮਸਲਿਆਂ ਤੇ ਚਰਚਾ ???? ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਵਲੋਂ ਭੇਜਿਆ ਗਿਆ ਸੰਦੇਸ਼ ਪੜਿਆ ਗਿਆ ???? ਸਿੱਖਾਂ ਵਿਰੁੱਧ ਵਧ ਰਹੀ ਨਸਲੀ ਹਿੰਸਾ ਸੰਬੰਧੀ ਪੁਲਿਸ ਦੀ ਨਾਕਾਮੀ ‘ਤੇ ਜਤਾਈ ਗਈ ਚਿੰਤਾ
154 Viewsਨਵੀਂ ਦਿੱਲੀ 30 ਸਤੰਬਰ (ਮਨਪ੍ਰੀਤ ਸਿੰਘ ਖਾਲਸਾ)-ਸਿੱਖ ਫੈਡਰੇਸ਼ਨ ਯੂ.ਕੇ. ਦੀ 41ਵੀਂ ਸਾਲਾਨਾ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟਰੀਟ ਵੁਲਵਰਹੈਂਪਟਨ ਵਿਖੇ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਭਾਈ ਜਸਪਾਲ ਸਿੰਘ ਨਿੱਝਰ ਤੇ ਜਤਿੰਦਰ ਸਿੰਘ ਬਾਸੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦਲ









