Category: ਨਵੀਂ ਦਿੱਲੀ

ਨਵੀਂ ਦਿੱਲੀ

ਸਦਰ ਬਾਜ਼ਾਰ ਟ੍ਰੈਫਿਕ ਜਾਮ ਸਬੰਧੀ ਵਪਾਰੀਆਂ ਅਤੇ ਟ੍ਰੈਫਿਕ ਪੁਲਿਸ ਅਧਿਕਾਰੀਆਂ ਵਿਚਕਾਰ ਮੀਟਿੰਗ

131 Viewsਨਵੀਂ ਦਿੱਲੀ 27 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡੀਸੀਪੀ ਟ੍ਰੈਫਿਕ ਸੈਂਟਰ ਰੇਂਜ ਨਿਸ਼ਾਂਤ ਗੁਪਤਾ ਨੇ ਟ੍ਰੈਫਿਕ ਮੁੱਦਿਆਂ ‘ਤੇ ਚਰਚਾ ਕਰਨ ਲਈ ਵਪਾਰੀਆਂ ਨਾਲ ਇੱਕ ਮੀਟਿੰਗ ਬੁਲਾਈ। ਇੰਸਪੈਕਟਰ ਸੁਧੀਰ ਟੀਆਈ, ਐਸਬੀਸੀ ਨੇ ਕਈ ਟ੍ਰੈਫਿਕ ਅਧਿਕਾਰੀਆਂ ਅਤੇ ਵਪਾਰਕ ਆਗੂਆਂ ਦੇ ਨਾਲ, ਜਿਨ੍ਹਾਂ ਵਿੱਚ ਸਦਰ ਬਾਜ਼ਾਰ ਬਰੀ ਮਾਰਕੀਟ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ

ਨਵੀਂ ਦਿੱਲੀ

ਦਿੱਲੀ ਕਮੇਟੀ ਦੇ ਸਕੂਲ ਵਿਚ ਪੜਾਈ ਜਾ ਰਹੀ ਕਿਤਾਬ ਅਦਵੈ ‘ਚ ਗੁਰੂ ਗੋਬਿੰਦ ਸਿੰਘ ਜੀ ਨੂੰ ਪਾਂਡੂਆਂ ਦਾ ਵੰਸ਼ਜ ਅਤੇ ਬੰਦਾ ਸਿੰਘ ਬਹਾਦਰ ਨੂੰ ਤੰਤਰਿਕ ਦੱਸਣ ਉਤੇ ਮਚਿਆ ਬਵਾਲ ???? ਲਾਪਤਾ ਲੇਖਕਾਂ ਵਲੋਂ ਲਿਖੀ ਕਿਤਾਬ ਨੂੰ ਤੁਰੰਤ ਵਾਪਿਸ ਲਏ ਜਾਣ ਦੀ ਮੰਗ

172 Viewsਨਵੀਂ ਦਿੱਲੀ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਪੰਜਵੀਂ ਜਮਾਤ ਦੀ ਪੰਜਾਬੀ ਵਿਸੇ਼ ਦੀ ਕਿਤਾਬ “ਅਦਵੈ” ਦੇ ਕੰਟੈਂਟ ਅਤੇ ਨਾਮ ਨੂੰ ਲੈਕੇ ਵਿਵਾਦ ਭਖ ਗਿਆ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉਕਤ ਪੰਜਾਬੀ ਦੀ ਕਿਤਾਬ ਦੇ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ 6 ਟਰੱਕ ਸਹਾਇਤਾ ਸਮੱਗਰੀ ਕੀਤੀ ਰਵਾਨਾ

130 Viewsਨਵੀਂ ਦਿੱਲੀ, 27 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਇਲਾਕਿਆਂ ਵਾਸਤੇ 6 ਟਰੱਕ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤ ਦੇ ਦਸਵੰਧ ਨਾਲ ਇਹ

ਨਵੀਂ ਦਿੱਲੀ

ਗੋਸਲ ਨੂੰ ਮਿਲੀ ਜਮਾਨਤ, ਬਾਹਰ ਆਉਂਦਿਆਂ ਹੀ ਕਿਹਾ “ਦਿੱਲੀ ਬਣੇਗੀ ਖਾਲਿਸਤਾਨ” ???? ਪਨੂੰ ਨੇ ਅਜੀਤ ਡੋਵਾਲ ਨੂੰ ਵਿਦੇਸ਼ ਵਿੱਚ ਕਿਸੇ ਵੀ ਹਵਾਲਗੀ ਜਾਂ ਗ੍ਰਿਫਤਾਰੀ ਦੀ ਕੋਸ਼ਿਸ਼ ਕਰਨ ਦੀ ਚੁਣੌਤੀ ਦਿੱਤੀ

135 Viewsਨਵੀਂ ਦਿੱਲੀ 26 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):-ਸਿੱਖਸ ਫਾਰ ਜਸਟਿਸ ਵਲੋਂ ਕੈਨੇਡਾ ਵਿਚ ਕਰਵਾਏ ਜਾਣ ਵਾਲੇ ਖਾਲਿਸਤਾਨ ਰੈਫਰੈਂਡਮ ਚੋਣਾਂ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਗੋਸਲ, ਵੀਰਵਾਰ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਗੋਸਲ, ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ, ਨੂੰ ਪਿਕਵਿਲ, ਨਿਊਯਾਰਕ ਦੇ 41 ਸਾਲਾ ਜਗਦੀਪ ਸਿੰਘ ਅਤੇ

ਨਵੀਂ ਦਿੱਲੀ

ਮੁੰਬਈ ਤੋਂ ਅਰਦਾਸ ਨਾਲ ₹1 ਕਰੋੜ ਦੀ ਪੰਜਾਬ ਬਾੜ੍ਹ ਰਾਹਤ ਸਮੱਗਰੀ ਰਵਾਨਾ

325 Viewsਨਵੀਂ ਦਿੱਲੀ, 25 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਵਾਹਿਗੁਰੂ ਦੀ ਕਿਰਪਾ ਅਤੇ ਸੰਗਤ ਦੇ ਉਤਸ਼ਾਹਪੂਰਣ ਸਹਿਯੋਗ ਨਾਲ ਟੀਮ ਰੀਲੀਫ ਪੰਜਾਬ ਫਲੱਡਸ ਵੱਲੋਂ ਅੱਜ ਗੁਰਦੁਆਰਾ ਖਾਰਘਰ, ਨਵੀ ਮੁੰਬਈ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਬਲ ਮਲਕੀਤ ਸਿੰਘ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਸਮਾਰੋਹ ਦੀ ਸ਼ੁਰੂਆਤ ਅਰਦਾਸ ਨਾਲ ਹੋਈ, ਜਿਸ ਵਿੱਚ ਇਸ ਮਨੁੱਖਤਾ ਦੀ ਸੇਵਾ ਦੇ ਮਿਸ਼ਨ

ਨਵੀਂ ਦਿੱਲੀ

ਪੰਨੂ ਕਤਲ ਦੀ ਸਾਜ਼ਿਸ਼ ਵਿੱਚ ਸਾਬਕਾ ਰਾਅ ਅਧਿਕਾਰੀ ਵਿਕਾਸ ਯਾਦਵ ਨੇ ਹਥਿਆਰਾਂ ਅਤੇ ਜਹਾਜ਼ਾਂ ਦੀ ਮਨਜ਼ੂਰੀ ਦਾ ਕੀਤਾ ਸੀ ਵਾਅਦਾ: ਅਮਰੀਕੀ ਵਕੀਲ ???? 3 ਨਵੰਬਰ ਨੂੰ ਅਮਰੀਕੀ ਅਦਾਲਤ ਅੰਦਰ ਗੁਪਤਾ ਦਾ ਮੁਕੱਦਮਾ ਸ਼ੁਰੂ ਹੋਣ ਵਾਲਾ ਹੈ

252 Viewsਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਅਮਰੀਕੀ ਵਕੀਲਾਂ ਨੇ ਅਦਾਲਤ ਵਿੱਚ ਦੋਸ਼ ਲਗਾਇਆ ਹੈ ਕਿ ਸਾਬਕਾ ਭਾਰਤੀ ਰਾਅ ਅਧਿਕਾਰੀ ਵਿਕਾਸ ਯਾਦਵ ਨੇ ਨਿਖਿਲ ਗੁਪਤਾ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ ਅਤੇ ਭਾਰਤ ਤੋਂ ਹਥਿਆਰਾਂ ਦੀ ਢੋਆ-ਢੁਆਈ ਲਈ ਉਡਾਣ ਦੀ ਮਨਜ਼ੂਰੀ ਦਾ ਪ੍ਰਬੰਧ ਵੀ ਕੀਤਾ ਸੀ ਤਾਂ ਜੋ ਗੁਪਤਾ ਉਨ੍ਹਾਂ ਨੂੰ ਇੱਕ

ਨਵੀਂ ਦਿੱਲੀ

ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਕਰੇਗਾ ਸੁਣਵਾਈ ???? ਪੰਜ ਸਿੱਖਾਂ ਦੀ ਹੱਤਿਆ ਅਤੇ ਰਾਜ ਨਗਰ ਪਾਰਟ-2 ਵਿੱਚ ਇੱਕ ਗੁਰਦੁਆਰੇ ਨੂੰ ਸਾੜਨ ਨਾਲ ਸਬੰਧਤ ਹੈ ਮਾਮਲਾ

127 Viewsਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਵਿਰੁੱਧ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੀ ਛੁੱਟੀ 20 ਅਕਤੂਬਰ ਤੋਂ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

136 Viewsਨਵੀਂ ਦਿੱਲੀ, 24 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):– ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਦੀ ਨੂੰ ਸਮਰਪਿਤ ਕਰਦਿਆਂ ਇੱਕ ਚਾਂਦੀ ਦਾ ਸਿੱਕਾ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਗੁਰੂ ਜੀ ਦੀ ਤਸਵੀਰ ਉਕਰੀ

ਨਵੀਂ ਦਿੱਲੀ

ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਕੇਂਦਰ ਵੱਲੋਂ ਪ੍ਰਵਾਨਗੀ, ਪੰਜਾਬ ਦੇ ਵਿਕਾਸ ਵੱਲ ਚੁਕੇ ਕਦਮ ਦੀ ਸ਼ਲਾਘਾ: ਸਾਹਨੀ

132 Viewsਨਵੀਂ ਦਿੱਲੀ 24 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਅੱਜ ਲੰਬੇ ਸਮੇਂ ਤੋਂ ਲਟਕ ਰਹੇ ਰਾਜਪੁਰਾ-ਮੁਹਾਲੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਪੰਜਾਬ ਦੀ ਸੰਪਰਕ ਲਾਈਨ ਲਈ ਇੱਕ ਮੀਲ ਪੱਥਰ ਹੈ। ਪੰਜਾਬ ਤੋਂ ਸੰਸਦ ਮੈਂਬਰ ਰਾਜ ਸਭਾ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਇਸ ਪ੍ਰਾਪਤੀ ‘ਤੇ ਆਪਣੀ ਡੂੰਘੀ ਸੰਤੁਸ਼ਟੀ ਪ੍ਰਗਟ

ਨਵੀਂ ਦਿੱਲੀ

ਏਆਈ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨੂੰ ਰੋਕਣ ਲਈ ਸਰਕਾਰਾਂ ਕਰਨ ਠੋਸ ਕਾਰਵਾਈ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ???? ਵਾਰ ਵਾਰ ਸ਼ਿਕਾਇਤ ਕਰਣ ਦੇ ਬਾਵਜੂਦ ਕਾਰਵਾਈ ਨਾ ਹੋਣਾ ਸਰਕਾਰਾਂ ਦੀ ਮਨਸ਼ਾ ਉੱਪਰ ਸਿੱਧਾ ਸਵਾਲ ਖੜਾ ਕਰਦਾ ਹੈ

135 Viewsਨਵੀਂ ਦਿੱਲੀ, 24 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਇਤਰਾਜ਼ਯੋਗ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਠੋਸ ਕਾਰਵਾਈ ਕਰਨ ਲਈ