Category: ਨਵੀਂ ਦਿੱਲੀ

ਨਵੀਂ ਦਿੱਲੀ

ਮੁੰਬਈ ਦੇ ਰੂਪਚੰਦਾਨੀ ਭਰਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਦੇਸ਼ ਭਰ ਵਿੱਚ ਸਰਾਹਨਾ ???? ਸ਼ੰਕਰ ਰੂਪਚੰਦਾਨੀ ਦਾ ਤਖ਼ਤ ਪਟਨਾ ਸਾਹਿਬ ਵਿਖੇ ਕੀਤਾ ਗਿਆ ਸਨਮਾਨ

194 Viewsਨਵੀਂ ਦਿੱਲੀ, 19 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਮੁੰਬਈ ਨਿਵਾਸੀ ਉੱਧਵ ਰੂਪਚੰਦਾਨੀ ਅਤੇ ਸ਼ੰਕਰ ਰੂਪਚੰਦਾਨੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਮੁੰਬਈ ਸਮੇਤ ਦੇਸ਼ ਦੇ ਹੋਰ ਕਈ ਸ਼ਹਿਰਾਂ ਵਿੱਚ ਵੀ ਅਨੇਕਾਂ ਪੰਥਕ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਅੱਜ ਸ਼ੰਕਰ ਰੂਪਚੰਦਾਨੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਿਹਰ ਪ੍ਰਾਪਤ ਕੀਤੀ ਅਤੇ ਤਖ਼ਤ ਸਾਹਿਬ ਵਿਖੇ

ਨਵੀਂ ਦਿੱਲੀ

ਪੰਜਾਬ ਦੇ ਹੜ੍ਹਾਂ ਨੂੰ ਐਲਾਨਿਆ ਗਿਆ ਰਾਸ਼ਟਰੀ ਆਫ਼ਤ, ਸੰਸਦ ਮੈਂਬਰ ਐਮਪੀਐਲਏਡੀ ਤੋਂ ਦੇ ਸਕਦੇ ਹਨ ਦਾਨ: ਸਾਹਨੀ

140 Viewsਨਵੀਂ ਦਿੱਲੀ 19 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਸਰਕਾਰ ਵੱਲੋਂ ਈ-ਸਾਕਸ਼ੀ ਪੋਰਟਲ ‘ਤੇ ਪੰਜਾਬ ਦੇ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਵਜੋਂ ਸੂਚੀਬੱਧ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਡਾ. ਸਾਹਨੀ ਨੇ 17 ਸਤੰਬਰ, 2025 ਨੂੰ ਸ਼੍ਰੀ ਰਾਓ ਇੰਦਰਜੀਤ ਸਿੰਘ, ਰਾਜ ਮੰਤਰੀ (ਸੁਤੰਤਰ ਚਾਰਜ), ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ

ਨਵੀਂ ਦਿੱਲੀ

ਤਖ਼ਤ ਪਟਨਾ ਸਾਹਿਬ ਤੋਂ ਗੁਰੂ ਕਾ ਬਾਗ ਹੁੰਦੀ ਹੋਈ ਜਾਗਰਤੀ ਯਾਤਰਾ ਦੀ ਹੋਈ ਸ਼ੁਭ ਸ਼ੁਰੂਆਤ

148 Viewsਨਵੀਂ ਦਿੱਲੀ, 18 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਸਾਥੀ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ, ਭਾਈ ਦਯਾਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਕੇ ਗੁਰੂਦੁਆਰਾ ਗੁਰੂ ਕਾ ਬਾਗ, ਪਟਨਾ ਸਾਹਿਬ ਤੋਂ ਜਾਗਰਤੀ ਯਾਤਰਾ ਸ਼ੁਰੂ ਕੀਤੀ

ਨਵੀਂ ਦਿੱਲੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਜਾਗ੍ਰਿਤੀ ਯਾਤਰਾ ’ਚ ਹਰਮੀਤ ਸਿੰਘ ਕਾਲਕਾ ਅਤੇ ਹੋਰ ਮੈਂਬਰਾਂ ਨੇ ਭਰੀ ਹਾਜ਼ਰੀ ???? ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ 23, 24 ਅਤੇ 25 ਨਵੰਬਰ ਨੂੰ ਦਿੱਲੀ ’ਚ ਲਾਲ ਕਿਲ੍ਹੇ ’ਤੇ ਹੋਣਗੇ ਸਮਾਗਮ

134 Viewsਨਵੀਂ ਦਿੱਲੀ, 17 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਬਿਹਾਰ ਦੀ ਸਰਕਾਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350

ਨਵੀਂ ਦਿੱਲੀ

ਮਿਸ਼ਨ ਚੜ੍ਹਦੀਕਲਾ ਲਈ 1 ਕਰੋੜ ਰੁਪਏ ਦੇਣ ਦਾ ਐਲਾਨ: ਵਿਕਰਮਜੀਤ ਸਾਹਨੀ

141 Views ਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਚੜ੍ਹਦੀਕਲਾ” ਲਈ ₹1 ਕਰੋੜ ਦੇਣ ਦਾ ਐਲਾਨ ਕੀਤਾ ਹੈ । ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ, ਪੰਜਾਬ ਨੇ ਅੱਜ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ਮਿਸ਼ਨ ਚੜ੍ਹਦੀਕਲਾ ਮੁੱਖ ਮੰਤਰੀ

ਨਵੀਂ ਦਿੱਲੀ

ਵੈਨਕੂਵਰ ਵਿੱਚ 18 ਸੰਤਬਰ ਨੂੰ ਭਾਰਤੀ ਐੱਬੇਸੀ ਮੂਹਰੇ 12 ਘੰਟੇ ਦੀ ਘੇਰਾਬੰਦੀ ਦਾ ਐਲਾਨ: ਐਸਐਫਜੇ ???? ਪੀਐਮ ਟਰੂਡੋ ਨੇ ਸੰਸਦ ਵਿਚ ਭਾਈ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਟਾ ਦੇ ਹੱਥ ਹੋਣ ਦਾ ਕੀਤਾ ਸੀ ਜਿਕਰ

172 Viewsਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਨਾਲ ਜੁੜੀ ਟੀਮ ਨਿੱਝਰ ਵਲੋਂ 18 ਸੰਤਬਰ ਨੂੰ ਭਾਰਤੀ ਐੱਬੇਸੀ ਮੂਹਰੇ 12 ਘੰਟੇ ਦੀ ਘੇਰਾਬੰਦੀ ਦਾ ਐਲਾਨ ਕਰਦਿਆਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ। ਭਾਰਤੀ ਕੌਂਸਲੇਟ ਮੂਹਰੇ ਹੋਣ ਵਾਲੇ ਇਸ ਪ੍ਰਦਰਸ਼ਨ ਕਰਕੇ ਉਨ੍ਹਾਂ ਵਲੋਂ ਕੌਂਸਲੇਟ ਦੀ ਰੁਟੀਨ ਫੇਰੀ ਦੀ ਯੋਜਨਾ ਬਣਾ ਰਹੇ ਭਾਰਤੀ-ਕੈਨੇਡੀਅਨਾਂ ਨੂੰ

ਨਵੀਂ ਦਿੱਲੀ

ਯੂਕੇ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਕੀਤੀ ਸਖ਼ਤ ਨਿੰਦਾ ???? ਸਿੱਖਾਂ ਉਪਰ ਹੋ ਰਹੇ ਨਸਲੀ ਅਤੇ ਜਿਸਮਾਨੀ ਹਮਲੇ ਚਿੰਤਾਜਨਕ: ਦਬਿੰਦਰਜੀਤ ਸਿੰਘ

146 Viewsਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆਂ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸੰਸਦ ਵਿੱਚ ਓਲਡਬਰੀ ਵਿਖ਼ੇ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਸਖ਼ਤ ਨਿੰਦਾ ਕੀਤੀ ਹੈ । ਗ੍ਰਹਿ ਸਕੱਤਰ, ਸ਼ਬਾਨਾ ਮਹਿਮੂਦ ਤੋਂ ਸੰਸਦ ਵਿੱਚ ਪਿਛਲੇ ਮੰਗਲਵਾਰ ਨੂੰ ਓਲਡਬਰੀ ਵਿੱਚ ਇੱਕ ਨੌਜਵਾਨ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ

ਨਵੀਂ ਦਿੱਲੀ

ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇ ਕੇ ਸਨਮਾਨਿਤ ਕਰਵਾ ਕੇ ਸਿੱਖਾਂ ਦੇ ਅੱਲੇ ਜ਼ਖਮਾਂ ’ਤੇ ਛਿੜਕਿਆ ਗਿਆ ਨਮਕ: ਬੀਬੀ ਰਣਜੀਤ ਕੌਰ

193 Viewsਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇ ਕੇ ਸਨਮਾਨਿਤ ਕਰਕੇ ਸਿੱਖਾਂ ਦੇ ਅੱਲੇ ਜ਼ਖਮਾਂ ’ਤੇ ਨਮਕ ਛਿੜਕਿਆ ਹੈ ਤੇ ਇਸ ਦੀ ਜਿਤਨੀ ਨਿਖੇਧੀ ਕੀਤੀ ਜਾਏ ਓਹ ਘੱਟ ਹੈ

ਨਵੀਂ ਦਿੱਲੀ

ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਤਿਆਰੀਆਂ ਜੋਰਾਂ ‘ਤੇ: ਜਗਜੋਤ ਸਿੰਘ ਸੋਹੀ ???? ਪ੍ਰਸ਼ਾਸਨ ਵਲੋਂ ਤਿਆਰੀਆਂ ਦੀ ਕੀਤੀ ਗਈ ਸਮੀਖਿਆ: ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ

158 Viewsਨਵੀਂ ਦਿੱਲੀ, 15 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ 17 ਸਤੰਬਰ ਨੂੰ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜਾਗਰਤੀ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤ ਪਹੁੰਚ ਰਹੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ

ਨਵੀਂ ਦਿੱਲੀ

ਗ੍ਰਿਹ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਜਾਣ ਵਾਲੇ ਸਿੱਖ ਜਥੇਆਂ ਦੀ ਯਾਤਰਾ ਤੋਂ ਇਨਕਾਰ ਕਰਨ ‘ਤੇ ਮੁੜ ਵਿਚਾਰ ਕਰਨ: ਸਰਨਾ ???? ਸ਼ਰਧਾਲੂਆਂ ਨੂੰ ਆਪਣੇ ਜੋਖਮ ‘ਤੇ ਅੱਗੇ ਵਧਣ ਦੀ ਇਜਾਜ਼ਤ ਦੇਣਾ ਜਿਆਦਾ ਉਚਿਤ ਹੋਵੇਗਾ

231 Viewsਨਵੀਂ ਦਿੱਲੀ 15 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇਆਂ ਨੂੰ ਯਾਤਰਾ ਕਰਣ ਤੋਂ ਇਨਕਾਰ ਕਰਣ ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ । ਉਨ੍ਹਾਂ ਲਿਖਿਆ ਕਿ