Category: ਨਵੀਂ ਦਿੱਲੀ

ਨਵੀਂ ਦਿੱਲੀ

ਜ਼ੇਕਰ ਭਾਰਤ ਪਾਕ ਮੈਚ ਹੋ ਸਕਦਾ ਤਾਂ ਕੇਂਦਰ ਸਰਕਾਰ ਨੂੰ ਤੁਰੰਤ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦਾ ਰਾਹ ਖੋਲ੍ਹਣਾ ਚਾਹੀਦਾ ਹੈ: ਪਰਮਜੀਤ ਸਿੰਘ ਵੀਰ ਜੀ

136 Viewsਨਵੀਂ ਦਿੱਲੀ 15 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਬਾਣੀ ਰਿਸਰਚ ਫਾਊਂਡੇਸ਼ਨ, ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਪਰਮਜੀਤ ਸਿੰਘ ‘ਵੀਰਜੀ’ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਕਾਰੀਡੋਰ ਅਤੇ ਨਨਕਾਣਾ ਸਾਹਿਬ ਜੀ ਦਾ ਰਾਹ ਸੁਰੱਖਿਆ ਕਾਰਣਾ ਦਾ ਹਵਾਲਾ ਦਸਦੇ

ਨਵੀਂ ਦਿੱਲੀ

ਗੁਰਦੁਆਰਾ ਗੁਰੂ ਬਾਗ ਤੋਂ 17 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸ਼ਹੀਦੀ ਜਾਗਰੂਤੀ ਯਾਤਰਾ ਦੀ ਸ਼੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਹੋਏਗੀ ਪੂਰਨਤਾ – ਜਗਜੋਤ ਸਿੰਘ ਸੋਹੀ ???? ਮੁੱਖ ਮੰਤਰੀ ਨੀਤਿਸ਼ ਕੁਮਾਰ ਅਤੇ ਹੋਰ ਸੰਤ ਮਹਾਤਮਿਆਂ ਦੀ ਗਰਿਮਾਮਈ ਹਾਜ਼ਰੀ ‘ਚ ਹੋਏਗੀ ਰਵਾਨਗੀ

147 Viewsਨਵੀਂ ਦਿੱਲੀ, 14 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ, ਬਿਹਾਰ ਸਰਕਾਰ ਦੇ ਸਹਿਯੋਗ ਨਾਲ, ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ, ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਜਾਗਰੂਤੀ ਯਾਤਰਾ ਗੁਰੂ ਦਾ ਬਾਗ ਤੋਂ

ਨਵੀਂ ਦਿੱਲੀ

ਬ੍ਰਿਟੇਨ ਵਿੱਚ ਸਿੱਖ ਔਰਤ ਨਾਲ ਸਮੂਹਿਕ ਬਲਾਤਕਾਰ ਅਤੇ ਨਸਲੀ ਵਿਤਕਰੇ ਦਾ ਨੈਸ਼ਨਲ ਅਕਾਲੀ ਦਲ ਵਲੋਂ ਸਖ਼ਤ ਵਿਰੋਧ ???? ਬ੍ਰਿਟਿਸ਼ ਸਰਕਾਰ ਵਿਰੁੱਧ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ

138 Viewsਨਵੀਂ ਦਿੱਲੀ 14 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੇ ਓਲਡਬਰੀ ਇਲਾਕੇ ਦੇ ਇੱਕ ਪਾਰਕ ਵਿੱਚ ਦਿਨ-ਦਿਹਾੜੇ ਇੱਕ ਸਿੱਖ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ, ਦੋਸ਼ੀ ਨੇ ਪੀੜਤਾ ਨੂੰ “ਆਪਣੇ ਦੇਸ਼ ਵਾਪਸ ਜਾਓ” ਕਹਿ ਕੇ ਨਸਲੀ ਵਿਤਕਰੇ ਦਾ ਪ੍ਰਗਟਾਵਾ ਵੀ ਕੀਤਾ ਗਿਆ । ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ

ਨਵੀਂ ਦਿੱਲੀ

ਭਾਈ ਸੰਦੀਪ ਸਿੰਘ ਸੰਨੀ ਦੇ ਹੱਕ ਵਿਚ ਸਮੁੱਚੀਆਂ ਪੰਥਕ ਸੰਸਥਾਵਾਂ, ਜਥੇਬੰਦੀਆਂ ਪੰਥ ਦਰਦੀਆਂ ਨੂੰ ਖੜਨ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ ???? ਪ੍ਰਧਾਨ ਮੰਤਰੀ ਬਾਜੇ ਕੇ ਨਾਲ ਸੀਆਰਪੀ ਵਲੋਂ ਕੇਸਾਂ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ

310 Viewsਨਵੀਂ ਦਿੱਲੀ 14 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਆਗੂ ਸਹਿਬਾਨਾ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ ਭਾਈ ਰਾਜਿੰਦਰ ਸਿੰਘ ਬੱਬਰ, ਸਿੱਖ ਫੈਡਰੇਸ਼ਨ ਜਰਮਨੀ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ,ਦਲ ਖਾਲਸਾ ਜਰਮਨੀ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ ਅੰਗਰੇਜ਼ ਸਿੰਘ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਪ੍ਰਧਾਨ ਭਾਈ ਲਖਵਿੰਦਰ

ਨਵੀਂ ਦਿੱਲੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤੰਬਰ ਨੂੰ: ਕਾਲਕਾ/ਕਾਹਲੋਂ

149 Viewsਨਵੀਂ ਦਿੱਲੀ, 13 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ , ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ ਸਰਬ ਧਰਮ ਸੰਮੇਲਨ “ ਸ਼ਨਿੱਚਰਵਾਰ, 20

ਨਵੀਂ ਦਿੱਲੀ

ਕੈਨੇਡੀਅਨ ਪੁਲਿਸ ਨੇ ਇੰਦਰਜੀਤ ਸਿੰਘ ਗੋਸਲ ਨੂੰ ਜਾਨ ਦੇ ਖਤਰੇ ਦੀ ਚੇਤਾਵਨੀ ਕੀਤੀ ਜਾਰੀ ???? ਮੈਂ ਲੁਕਣ ਦੀ ਬਜਾਏ ਗੋਲੀ ਦਾ ਕਰਾਂਗਾ ਸਾਹਮਣਾ: ਗੋਸਲ

153 Views ਨਵੀਂ ਦਿੱਲੀ 13 ਸੰਤਬਰ (ਮਨਪ੍ਰੀਤ ਸਿੰਘ ਖਾਲਸਾ ):- ਆਰਸੀਐਮਪੀ ਨੇ ਇੱਕ ਪ੍ਰਮੁੱਖ ਸਿੱਖ ਕਾਰਕੁਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਸਦੀ ਜਾਨ ਖ਼ਤਰੇ ਵਿੱਚ ਹੈ, ਜਿਸ ਨਾਲ ਇਹ ਚਿੰਤਾਵਾਂ ਵਧ ਗਈਆਂ ਹਨ ਕਿ ਭਾਰਤ ਕੈਨੇਡੀਅਨਾਂ ਨੂੰ ਨਿਸ਼ਾਨਾ ਬਣਾਉਣਾ ਜਾਰੀ ਰੱਖ ਰਿਹਾ ਹੈ ਜਦੋਂ ਕਿ ਓਟਾਵਾ ਦੱਖਣੀ ਏਸ਼ੀਆਈ ਸ਼ਕਤੀ ਨਾਲ ਵਪਾਰਕ ਸਬੰਧਾਂ ਵਿੱਚ ਸੁਧਾਰ ਚਾਹੁੰਦਾ

ਨਵੀਂ ਦਿੱਲੀ

ਦੇਸ਼ ਦੇ ਵਪਾਰੀਆਂ ਦਾ ਕਰੋੜਾਂ ਦਾ ਸਾਮਾਨ ਨੇਪਾਲ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਰਸਤੇ ਵਿੱਚ ਫਸਿਆ- ਪੰਮਾ

149 Viewsਨਵੀਂ ਦਿੱਲੀ 12 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਨੇਪਾਲ ਵਿੱਚ ਜਨਰੇਸ਼ਨ ਜ਼ੈੱਡ ਦੀ ਅਗਵਾਈ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਕਾਰਨ ਭਾਰਤੀ ਵਪਾਰੀਆਂ ਨੂੰ ਬਹੁਤ ਨੁਕਸਾਨ ਹੋਇਆ ਹੈ। ਸਦਰ ਬਾਜ਼ਾਰ ਬੜੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੇ ਅਨੁਸਾਰ, ਸਦਰ ਬਾਜ਼ਾਰ ਸਮੇਤ ਪੁਰਾਣੀ ਦਿੱਲੀ ਤੋਂ ਵੱਡੀ ਮਾਤਰਾ ਵਿੱਚ ਸਾਮਾਨ ਨੇਪਾਲ ਜਾਂਦਾ ਹੈ।

ਨਵੀਂ ਦਿੱਲੀ

ਰਾਜ ਆਫ਼ਤ ਰਾਹਤ ਫੰਡ ਅਧੀਨ ਅਲਾਟਮੈਂਟ ਵਿੱਚ ਊਣਤਾਈਆਂ ਦੂਰ ਕਰਣ ਅਤੇ ਰਾਹਤ ਫੰਡ ਵਧਾਓਣ ਲਈ ਵਿਕਰਮਜੀਤ ਸਿੰਘ ਸਾਹਨੀ ਨੇ ਕੀਤੀ ਅਪੀਲ

159 Viewsਨਵੀਂ ਦਿੱਲੀ 11 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਕੇਂਦਰ ਵੱਲੋਂ ਰਾਜ ਆਫ਼ਤ ਰਾਹਤ ਫੰਡ ਅਧੀਨ ਸਹਾਇਤਾ ਦੇ ਨਿਯਮਾਂ ਵਿੱਚ ਊਣਤਾਈਆਂ ਜਿਵੇਂ ਕਿ ਮੁਆਵਜ਼ੇ ਲਈ 6800 ਰੁਪਏ ਪ੍ਰਤੀ ਏਕੜ ਅਤੇ ਘਰਾਂ ਦੀ ਮੁਰੰਮਤ ਲਈ 6500 ਰੁਪਏ ਦੇਣ ਦੇ ਨਿਯਮਾਂ ਆਦਿ ਨੂੰ ਦਰੁਸਤ

ਨਵੀਂ ਦਿੱਲੀ

ਸਫ਼ਰ-ਏ-ਪੰਜਾਬੀ 2025“ ਤਹਿਤ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸਮਾਗਮ

137 Views’’ ਨਵੀਂ ਦਿੱਲੀ, 9 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਸਹਿਯੋਗ ਨਾਲ ’’ਸਫਰ ਏ ਪੰਜਾਬੀ 2025’ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ ਜਿਸ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ

ਨਵੀਂ ਦਿੱਲੀ

ਸੁਖਬੀਰ ਬਾਦਲ ਵਲੋਂ ਹੜ ਪੀੜੀਤਾਂ ਦੀ ਕੀਤੀ ਜਾ ਰਹੀ ਮਦਦ ਬੇਮਿਸਾਲ ਸੇਵਾ ਦਾ ਪ੍ਰਮਾਣ: ਪਰਮਜੀਤ ਸਿੰਘ ਵੀਰਜੀ

140 Viewsਨਵੀਂ ਦਿੱਲੀ 9 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਪਰਮਜੀਤ ਸਿੰਘ ਵੀਰ ਜੀ ਮੁੱਖ ਸੇਵਾਦਾਰ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਅਤੇ ਦਿੱਲੀ ਗੁਰਦੁਆਰਾ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਕੋ ਚੇਅਰਮੈਨ ਜਿਨ੍ਹਾਂ ਨੂੰ ਬੀਤੇ ਦਿਨੀਂ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਵਾਇਆ ਸੀ