
ਦਿੱਲੀ ਗੁਰਦੁਆਰਾ ਕਮੇਟੀ ਨੇ ਘੋਨੇਵਾਲ ’ਚ ਧੁੱਸੀ ਬੰਨ ਨੂੰ ਪੂਰਨ ਲਈ ਲੱਗੀ ਸੰਗਤ ਵਾਸਤੇ ਲਗਾਇਆ ਗੁਰੂ ਕਾ ਲੰਗਰ
142 Viewsਨਵੀਂ ਦਿੱਲੀ 8 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਘੋਨੇਵਾਲ ’ਚ ਰਾਵੀ ਦਰਿਆ ਦੇ ਧੁੱਸੀ ਬੰਨ ’ਚ ਪਏ ਪਾੜ ਨੂੰ ਪੂਰਨ ਵਿਚ ਲੱਗੀ ਸੰਗਤ ਵਾਸਤੇ ਗੁਰੂ ਕਾ ਲੰਗਰ ਲਗਾਇਆ ਹੈ ਤੇ ਜਦੋਂ ਤੱਕ ਇਹ ਪਾੜ ਨਹੀਂ ਪੂਰਿਆ ਜਾਂਦਾ ਅਤੇ ਇਲਾਕੇ ਵਿਚ ਕਾਰ ਸੇਵਾ ਗੁਰੂ ਕਾ ਬਾਗ ਦੇ ਬਾਬਾ ਸਤਨਾਮ









