
ਕਾਨਪੁਰ ਅਦਾਲਤ ਵਲੋਂ ਨਵੰਬਰ 84 ਦੇ ਦੋਸ਼ੀ ਨੂੰ ਜਮਾਨਤ ਨਾ ਦੇਣਾ ਸੁਆਗਤਯੋਗ: ਸਤਨਾਮ ਸਿੰਘ ਗੰਭੀਰ ???? ਪੀੜਿਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਲਈ ਸਤਨਾਮ ਸਿੰਘ ਝਾਰਖੰਡ ਦੇ ਮੁੱਖਮੰਤਰੀ ਨੂੰ ਲਿਖਣਗੇ ਪੱਤਰ
185 Viewsਨਵੀਂ ਦਿੱਲੀ 4 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਾਨਪੁਰ ਦੀ ਇਕ ਅਦਾਲਤ ਵਲੋਂ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਸਿੱਖ ਪੰਥ ਨੇ ਬਹੁਤ ਲੰਮੀ ਲੜਾਈ ਲੜ ਕੇ









