
ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ
124 Viewsਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਗੁਰਵਿੰਦਰ ਸਿੰਘ ਵੱਲੋਂ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਤਖਤ ਸਾਹਿਬ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ ਗਈ।









