
ਗੁਰਪਤਵੰਤ ਪਨੂੰ ਦੇ ਕਤਲ ਸਾਜ਼ਿਸ਼ ਮਾਮਲੇ ਵਿਚ ਨਾਮਜਦ ਵਿਕਾਸ ਯਾਦਵ ਵਿਰੁੱਧ ਦਿੱਲੀ ਅਦਾਲਤ ਨੇ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟ
159 Viewsਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਸਾਬਕਾ ਅਧਿਕਾਰੀ ਵਿਕਾਸ ਯਾਦਵ, ਜਿਸਨੂੰ ਅਮਰੀਕਾ ਨੇ ਨਿਊਯਾਰਕ ਸਥਿਤ ਐਸਐਫਜੇ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾ ਕੇ “ਭਾੜੇ ਲਈ ਕਤਲ” ਦੀ ਸਾਜ਼ਿਸ਼ ਅਤੇ ਮਨੀ ਲਾਂਡਰਿੰਗ ਦੇ ਕਥਿਤ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ, ਦੇ ਖਿਲਾਫ ਗੈਰ-ਜ਼ਮਾਨਤੀ









