
ਅਕਾਲੀ ਦਲ ਦੀ ਨੀਤੀ ਅਤੇ ਵਿਧੀ ਵਿਧਾਨ ਬਾਰੇ ਤਿੰਨ ਦਿਨਾਂ ਗੋਸ਼ਟੀ ਗੰਭੀਰ ਵਿਚਾਰਾਂ ਨਾਲ ਸਮਾਪਤ
183 Viewsਨਵੀਂ ਦਿੱਲੀ 3 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਤੇ ਨੀਤੀ ਸਬੰਧੀ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ। ਆਖਰੀ ਦਿਨ ਵੀ ਬੁਲਾਰਿਆਂ ਅਤੇ ਸਰੋਤਿਆਂ ਨਾਲ ਭਰਭੂਰ ਰਿਹਾ, ਜਿਸ ਵਿਚ ਦੂਰੋਂ ਨੇੜਿਓਂ









