
ਸੰਯੁਕਤ ਮਨੁੱਖੀ ਅਧਿਕਾਰ ਕਮੇਟੀ ਵਲੋਂ ਯੂਕੇ ਵਿੱਚ ਜਾਰੀ ਕੀਤੀ ਅੰਤਰ-ਰਾਸ਼ਟਰੀ ਦਮਨ ਬਾਰੇ ਪ੍ਰਕਾਸ਼ਿਤ ਰਿਪੋਰਟ ਵਿੱਚ ਭਾਰਤ ਦਾ ਨਾਮ 👉 ਕਮੇਟੀ ਵਲੋਂ ਜਾਰੀ ਰਿਪੋਰਟ ਵਿਚ ਭਾਰਤ ਸਰਕਾਰ ਵਿਰੁੱਧ ਸਬੂਤਾਂ ਨੂੰ ਸਹੀ ਢੰਗ ਨਹੀਂ ਦਰਸਾਣਾ ਚਿੰਤਾਜਨਕ: ਦਬਿੰਦਰਜੀਤ ਸਿੰਘ
57 Viewsਨਵੀਂ ਦਿੱਲੀ 30 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅਤੇ ਹੋਰ ਦੇਸ਼ਾਂ ਅੰਦਰ ਸਿੱਖਾਂ ਅਤੇ ਸਿੱਖ ਸੰਸਦ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਬਾਰੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਬਾਅਦ ਵਿੱਚ ਵਿਅਕਤੀ ਦੀ ਪਛਾਣ ਅਤੇ ਸੰਭਾਵੀ ਬਦਲਾਖੋਰੀ ਦੇ ਚਿੰਤਾਵਾਂ ਦੇ ਕਾਰਨ ਇਸਨੂੰ ਹਟਾ ਦਿੱਤਾ ਗਿਆ ਸੀ। ਸਿੱਖ ਫੈਡਰੇਸ਼ਨ (ਯੂਕੇ) ਦੇ ਰਾਜਨੀਤਿਕ ਸ਼ਮੂਲੀਅਤ