
ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦਗਾਰ ਬਣੇਗੀ: ਭੋਗਲ
309 Viewsਨਵੀਂ ਦਿੱਲੀ 29 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਵੱਖ ਵੱਖ ਇਲਾਕਿਆ ਅੰਦਰ ਨਵੰਬਰ 1984 ਵਿਚ ਕੀਤੇ ਗਏ ਸਿੱਖ ਗਏ ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦਗਾਰ ਦਿੱਲੀ ਵਿਖ਼ੇ ਬਣਾਈ ਜਾਏਗੀ । ਇਸ ਬਾਰੇ ਜਾਣਕਾਰੀ ਦੇਂਦਿਆ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁੱਖੀ ਕੁਲਦੀਪ ਸਿੰਘ ਭੋਗਲ ਨੇ ਦਸਿਆ ਕਿ ਉਨ੍ਹਾਂ ਵਲੋਂ









