
ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਪ੍ਰੋਗਰਾਮ ਆਤਮ ਗਾਇਨ ਵਿਚ ਸਾਜ਼ਿਸ਼ ਤਹਿਤ ਕੀਤੀ ਗਈ ਬੇਅਦਬੀ : ਬੀਬੀ ਰਣਜੀਤ ਕੌਰ
231 Viewsਨਵੀਂ ਦਿੱਲੀ 26 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਕਰਵਾਏ ਗਏ ਪ੍ਰੋਗਰਾਮ ਆਤਮ ਗਾਇਨ ਵਿਚ ਰੋਮਾਂਟਿਕ ਗਾਣੇ ਗਾਉਣ ਦੇ ਨਾਲ ਭੰਗੜੇ ਪੁਆਉਣ ਦੀ ਜਿਤਨੀ ਨਿਖੇਧੀ ਕੀਤੀ ਜਾਏ ਓਹ ਘੱਟ ਹੈ । ਦਿੱਲੀ ਗੁਰਦੁਆਰਾ ਕਮੇਟੀ ਦੇ









