
27 ਜੁਲਾਈ ਨੂੰ ਇਸਤਰੀ ਸਤਸੰਗ ਜੱਥਿਆਂ ਦੇ ਸਮਾਗਮ ਨਾਲ ਸ਼ੁਰੂ ਹੋਣਗੇ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਸ਼ਤਾਬਦੀ ਸਮਾਰੋਹ: ਜਸਪ੍ਰੀਤ ਸਿੰਘ ਕਰਮਸਰ
169 Viewsਨਵੀਂ ਦਿੱਲੀ, 18 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਦੇ ਮੁਖੀ ਸ: ਕਰਮਸਰ ਨੇ ਦੱਸਿਆ ਕਿ 27 ਜੁਲਾਈ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ, ਲੱਖੀਸ਼ਾਹ ਵੰਜਾਰਾ ਹਾਲ ਵਿਖੇ ਇਸਤਰੀ ਸਤਸੰਗ ਜੱਥਿਆਂ ਦਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਆਈਆਂ ਹੋਈਆਂ ਇਸਤਰੀ ਜੱਥਿਆਂ ਦੀਆਂ ਬੀਬੀਆਂ









