
ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ
162 Viewsਨਵੀਂ ਦਿੱਲੀ, 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਲਿਫਟ ਦੀ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਅਰਦਾਸ ਕਰ ਕੇ ਸੇਵਾ ਸ਼ੁਰੂ ਕੀਤੀ ਗਈ। ਇਹ ਸੇਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵੱਲੋਂ ਵਰੋਸਾਏ ਬਾਬਾ ਬਚਨ









