
ਸਿੱਖ ਬੀਬੀਆਂ ਦੀ ਸ਼ਹਾਦਤਾਂ ਦੀ ਗਾਥਾ ‘ਕੌਰਨਾਮਾ-2’ ਜਰਨਲ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ 12 ਜੁਲਾਈ ਨੂੰ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ
193 Viewsਨਵੀਂ ਦਿੱਲੀ, 10 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ਕਿਤਾਬ ‘ਕੌਰਨਾਮਾ-2’ ਖਾਲਸਤਾਨ ਕਮਾਂਡੋ ਫੋਰਸ ਦੇ ਦੂਜੇ ਮੁੱਖੀ ਸ਼ਹੀਦ ਜਰਨਲ ਭਾਈ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ ਪਿੰਡ ਪੰਜਵੜ੍ਹ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵਿੱਚ ਜਾਰੀ ਕੀਤੀ ਜਾਵੇਗੀ। ਇਹ ਕਿਤਾਬ ਸਿੱਖ ਸੰਘਰਸ਼ ਦੇ ਸ਼ਹੀਦਾਂ ਦੇ ਵਾਰਸਾਂ ਵੱਲੋਂ ਸੰਗਤ ਦੇ ਸਨਮੁੱਖ ਕੀਤੀ









