
ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਦਿੱਲੀ ਦੀ ਅਦਾਲਤ ਅੰਦਰ ਸਖ਼ਤ ਸੁਰੱਖਿਆ ਹੇਠ ਹੋਏ ਪੇਸ਼
194 Viewsਨਵੀਂ ਦਿੱਲੀ 7 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੇ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਹ ਬੇਕਸੂਰ ਹੈ ਅਤੇ ਉਸਨੂੰ ਦੋ ਮਾਮਲਿਆਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ, ਜਿਸ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦੋ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ









