
ਦਿੱਲੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਘੋਰ ਉਲੰਘਣਾ, ਕਮੇਟੀ ਪ੍ਰਬੰਧਕਾਂ ਨੂੰ ਤਖਤ ਸਾਹਿਬ ਤੇ ਸੱਦਣ ਦੀ ਮੰਗ: ਪੀਤਮਪੁਰਾ
164 Views ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਵਾਰ ਵਾਰ ਆਪਹੁਦਰੀ ਕਾਰਵਾਈਆਂ ਕਰਕੇ ਜਿੱਥੇ ਪੰਥ ਨੂੰ ਵੰਗਾਰ ਪਾਂਦੇ ਹਨ ਓਥੇ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜਦੀ ਹੈ । ਸ਼੍ਰੋਮਣੀ ਅਕਾਲੀ ਦਲ ਦੀ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਨੈਸ਼ਨਲ ਕੌਰ ਕਮੇਟੀ ਦੇ ਮੈਂਬਰ ਜਸਮੀਤ ਸਿੰਘ ਪੀਤਮਪੁਰਾ ਨੇ ਮੀਡੀਆ









