
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਚਲਾਣੇ ’ਤੇ ਰਮਨਦੀਪ ਸਿੰਘ ਸੋਨੂੰ ਵੱਲੋਂ ਦੁੱਖ ਦਾ ਪ੍ਰਗਟਾਵਾ
38 Viewsਨਵੀਂ ਦਿੱਲੀ 29 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਯੂਥ ਵਿੰਗ ਦੇ ਪ੍ਰਧਾਨ ਸਰਦਾਰ ਰਮਨਦੀਪ ਸਿੰਘ ਸੋਨੂੰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।