
ਸਰਨਾ ਤੇ ਜੀ.ਕੇ. ਦੱਸਣ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦੀਆਂ ਜਾਇਦਾਦਾਂ ਵੇਚਣ ’ਤੇ ਉਨ੍ਹਾਂ ਨੇ ਚੁੱਪ ਕਿਉਂ ਵੱਟੀ: ਕਾਲਕਾ, ਕਾਹਲੋਂ
160 Viewsਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਬਾਦਲ ਦੇ ਆਗੂਆਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਨੂੰ ਸੁਆਲ ਕੀਤਾ ਹੈ ਕਿ ਉਹ ਦੱਸਣ ਕਿ ਕੌਮ ਦੀਆਂ ਜਾਇਦਾਦਾਂ ਵੇਚਣ ਦੇ ਸ਼੍ਰੋਮਣੀ ਕਮੇਟੀ ਦੇ









