Category: ਨਵੀਂ ਦਿੱਲੀ

ਨਵੀਂ ਦਿੱਲੀ

ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ: ਪਰਮਜੀਤ ਸਿੰਘ ਵੀਰਜੀ

194 Viewsਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਭਾਰਤ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿੱਚ ਦਰਬਾਰ

ਨਵੀਂ ਦਿੱਲੀ

ਭਾਰਤ ਅੰਦਰ ਧਰਮ ਪਰਿਵਰਤਣ ਕਰ ਰਹੇ ਲੋਕ ਅਤੇ ਘਟਗਿਣਤੀਆਂ ਉਪਰ ਵੱਧ ਰਹੇ ਹਮਲੇ ਚਿੰਤਾਜਨਕ

327 Viewsਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਅੰਦਰ ਸਿੱਖ ਅਤੇ ਹੋਰ ਧਰਮਾਂ ਤੋਂ ਈਸਾਈ ਧਰਮ ਅੰਦਰ ਧਰਮ ਪਰਿਵਰਤਣ ਕਰ ਰਹੇ ਲੋਕ ਅਤੇ ਘਟਗਿਣਤੀਆਂ ਉਪਰ ਵੱਧ ਰਹੇ ਹਮਲੇ ਚਿੰਤਾਜਨਕ ਸਤਿਥੀ ਵਿਚ ਪਹੁੰਚ ਚੁੱਕੇ ਹਨ । ਭਾਰਤ ਇਕ ਲੋਕਤੰਤਰਿਕ ਦੇਸ਼ ਹੈ ਤੇ ਇਥੇ ਸਰਕਾਰ ਅਤੇ ਦੇਸ਼ ਦੇ ਸਵਿਧਾਨ ਮੁਤਾਬਿਕ ਹਰ ਧਰਮਾਂ ਦੇ ਲੋਕਾਂ ਨੂੰ ਜੀਵਨ

ਨਵੀਂ ਦਿੱਲੀ

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

186 Viewsਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ

ਨਵੀਂ ਦਿੱਲੀ

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਨਿਤਨੇਮ ਕਲਾਸ ਦੇ ਬੱਚਿਆਂ ਨੂੰ ਸਨਮਾਨ

193 Viewsਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿਛਲੇ 25 ਸਾਲਾਂ ਤੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰਮਤ ਨਾਲ ਜੋੜਨ ਲਈ ਨਿਤਨੇਮ ਕਲਾਸਾਂ ਲਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਨਿਤਨੇਮ ਦੀਆਂ ਬਾਣੀਆਂ ਦੇ ਨਾਲ-ਨਾਲ ਅਰਦਾਸ, ਗੁਰੂ

ਨਵੀਂ ਦਿੱਲੀ

ਦਿੱਲੀ ਵਿੱਚ 1984 ਦੇ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਲਈ ਯਾਦਗਾਰ ਬਣਾਉਣ ਵਾਸਤੇ ਮੁੱਖਮੰਤਰੀ ਰੇਖਾ ਗੁਪਤਾ ਜੀ ਨੂੰ ਦਿੱਤਾ ਮੰਗਪੱਤਰ : ਭੋਗਲ/ ਖੁਰਾਣਾ

311 Viewsਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਮਾਨਯੋਗ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨੂੰ ਇੱਕ ਮੰਗ ਪੱਤਰ ਦਿੱਤਾ, ਜਿਸ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ 1984 ਵਿੱਚ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਤੋਂ ਪਹਿਲਾਂ ਰਾਜੀਵ ਗਾਂਧੀ ਨੇ ਕਿਹਾ ਸੀ ਕਿ ਜਦੋਂ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਦੇ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਯੂ.ਪੀ. ਦੇ ਜਿਹੜੇ ਇਲਾਕੇ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖਬਰਾਂ ਆਈਆਂ, ਉਥੇ ਮਿਲਿਆ ਸਭ ਤੋਂ ਵੱਧ ਹੁੰਗਾਰਾ

203 Viewsਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਜਿਸ ਇਲਾਕੇ ਵਿਚ ਸਿੱਖਾਂ ਦੇ ਈਸਾਈ ਧਰਮ ਵਿਚ ਪਰਿਵਰਤਰਨ ਦੀਆਂ ਖਬਰਾਂ ਆ ਰਹੀਆਂ ਸਨ,

ਨਵੀਂ ਦਿੱਲੀ

ਸੁਖਬੀਰ ਬਾਦਲ ਨੂੰ ਐਡਵੋਕੇਟ ਧਾਮੀ ਦੀ ਬੇਨਤੀ ‘ਤੇ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

176 Viewsਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿੱਚ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਤਪਸ/36/ਹ/2025 ਮਿਤੀ 21/05/2025 ਰਾਹੀਂ ਸ. ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦੇ ਅੰਦਰ ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ

ਨਵੀਂ ਦਿੱਲੀ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਜਾਇਜ ਅਤੇ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

396 Viewsਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ ਤੇ ਆਜ਼ਾਦੀ ਦੇ ਨਾਂ ਥੱਲੇ ਕੰਚਨਾ ਕੁਮਾਰੀ ਜਿਹੇ ਅਨੇਕਾ ਲੋਕਾਂ ਵੱਲੋਂ ਫੈਲਾਈ ਜਾ ਰਹੀ ਅਸ਼ਲੀਲਤਾ ਨੂੰ ਰੋਕਣ ਵਾਸਤੇ ਦੋ ਸਿੱਖ ਨੌਜਵਾਨਾਂ ਵੱਲੋਂ ਲਿਆ ਗਿਆ ਫੈਸਲਾ ਲੋਕਾਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਅਤੇ ਸਲਹਾਇਆਂ ਵੀ ਜਾ ਰਿਹਾ ਹੈ | ਦਲ ਖਾਲਸਾ ਦੇ ਸੀਨੀਅਰ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ 250 ਤੋਂ ਜ਼ਿਆਦਾ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ: ਕਾਲਕਾ, ਕਾਹਲੋਂ, ਕਰਮਸਰ

181 Viewsਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਵਿਚ ਐਨ ਸੀ ਆਰ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਲਗਾਏ ਗਏ 250 ਤੋਂ ਵੱਧ ਗੁਰਮਤਿ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ

ਨਵੀਂ ਦਿੱਲੀ

ਵੰਦੇ ਭਾਰਤ ਐਕਸਪ੍ਰੈਸ ਮੁੰਬਈ ਅਤੇ ਨਾਂਦੇੜ ਵਿਚਕਾਰ ਵੀ ਚੱਲੇਗੀ: ਬਲ ਮਲਕੀਤ ਸਿੰਘ

316 Viewsਨਵੀਂ ਦਿੱਲੀ, 14 ਜੂਨ, (ਮਨਪ੍ਰੀਤ ਸਿੰਘ ਖਾਲਸਾ):- ਰੇਲ ਮੰਤਰਾਲੇ ਵੱਲੋਂ ਮੁੰਬਈ ਤੋਂ ਨਾਂਦੇੜ ਅਤੇ ਨਾਂਦੇੜ ਤੋਂ ਮੁੰਬਈ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਸੇਵਾ ਨੂੰ ਮਨਜ਼ੂਰੀ ਦੇਣ ਦਾ ਇਤਿਹਾਸਕ ਅਤੇ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਫੈਸਲਾ ਲੈ ਲਿਆ ਗਿਆ ਹੈ। ਇਹ ਫੈਸਲਾ ਸਿੱਖ ਭਾਈਚਾਰੇ ਅਤੇ ਗੁਰੂ ਨਾਨਕ ਲੇਵਾ ਸੰਗਤ ਲਈ ਬਹੁਤ ਮਾਣ ਅਤੇ ਖੁਸ਼ੀ ਦੀ