Category: ਨਵੀਂ ਦਿੱਲੀ

ਨਵੀਂ ਦਿੱਲੀ

ਸ਼ਹੀਦ ਭਾਈ ਬਲਦੇਵ ਸਿੰਘ ਹਵਾਰਾ ਦੇ ਮਾਤਾ ਬੀਬੀ ਕੇਸਰ ਕੌਰ ਜੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜਥੇਬੰਦੀਆਂ ਯੂਰਪ ???? ਮਾਤਾ ਜੀ ਦੀ ਅੰਤਿਮ ਅਰਦਾਸ 14 ਜੂਨ ਨੂੰ ਪਿੰਡ ਹਵਾਰਾ ਕਲਾਂ ਨੇੜੇ ਖਮਾਣੋ ਵਿਖ਼ੇ ਦੁਪਹਿਰ 1 ਵਜੇ

227 Viewsਨਵੀਂ ਦਿੱਲੀ 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਚ ਭਾਰਤੀ ਹੁਕਮਰਾਨ ਵੱਲੋਂ ਟੈਂਕਾਂ ਤੋਪਾਂ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ , ਅਕਾਲ ਤਖ਼ਤ ਸਾਹਿਬ ਸਮੇਤ ਪੰਜਾਬ ਦੇ 37 ਹੋਰ ਗੁਰਧਾਮਾਂ ਤੇ ਹਮਲੇ ਨੇ ਸਿੱਖਾਂ ਦੇ ਹਿਰਦਿਆ ਦੇ ਇੰਨੇ ਡੂੱਘੇ ਜ਼ਖ਼ਮ ਦਿੱਤੇ ਸਿੱਖ ਨੌਜਵਾਨੀ ਅਪਣੇ ਗੁਰਧਾਮਾਂ ਦਾ ਬਦਲਾ ਲੈਣ ਲਈ ਸਿੱਖੀ ਸਿਧਾਤਾ ਅਨੁਸਾਰ ਦੋਸ਼ੀਆਂ ਨੂੰ ਸਜ਼ਾਵਾਂ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ

221 Viewsਨਵੀਂ ਦਿੱਲੀ, 8 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮਰਹੂਮ ਪੰਥਕ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਪੰਥ ਵਾਸਤੇ ਪਾਏ ਯੋਗਦਾਨ ਦਾ ਕੋਈ ਸਾਨੀ ਨਹੀਂ ਹੈ। ਦੋਵਾਂ ਆਗੂਆਂ ਨੇ

ਨਵੀਂ ਦਿੱਲੀ

ਨਿਊਜੀਲੈਂਡ ਦੇ ਗੁਰਦੁਆਰਾ ਨਾਨਕਸਰ ਮੈਨੁਰੇਵਾ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਗਿਆ ਸਮਾਗਮ

170 Viewsਨਵੀਂ ਦਿੱਲੀ 8 ਜੂਨ (ਮਨਪ੍ਰੀਤ ਸਿੰਘ ਖਾਲਸਾ):- ਨਿਊਜੀਲੈਂਡ ਦੇ ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ, ਮੈਨੁਰੇਵਾ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ । ਇਸ ਵਿਸ਼ੇਸ਼ ਪ੍ਰੋਗਰਾਮ ਲਈ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸੇਵਾਦਾਰਾਂ ਨੇ ਸਹਿਯੋਗ ਕਰਦਿਆਂ ਪ੍ਰਬੰਧ ਕੀਤਾ ਸੀ । ਇਸ ਮੌਕੇ ਭਾਈ ਸੁਰਿੰਦਰ ਸਿੰਘ ਜੀ ਨੇ ਕੀਰਤਨ

ਨਵੀਂ ਦਿੱਲੀ

ਅਕਾਲੀ ਦਲ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਕਮੇਟੀ ਵਿਚ ਦਖਲਅੰਦਾਜ਼ੀ ਵਿਰੁੱਧ ਸੰਸਦ ਦੇ ਸਾਹਮਣੇ ਕੀਤਾ ਪ੍ਰਦਰਸ਼ਨ ???? ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਦਾ ਪੁਤਲਾ ਸਾੜਨ ਤੋਂ ਰੋਕਿਆ

158 Viewsਨਵੀਂ ਦਿੱਲੀ 8 ਜੂਨ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਥਿਤ ਗਠਜੋੜ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਦੱਸਦਿਆਂ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਅੱਜ ਸੰਸਦ ਵੱਲ ਮਾਰਚ ਕੀਤਾ। ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ, ਹਜ਼ਾਰਾਂ ਲੋਕਾਂ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਗਰਮੀ ਦੀਆਂ ਛੁੱਟੀਆਂ ’ਚ ਧਰਮ ਪ੍ਰਚਾਰ ਨੂੰ ਮੁੱਖ ਰੱਖਦਿਆਂ 250 ਗੁਰਮਤਿ ਕੈਂਪ ਲਗਾਏ: ਜਸਪ੍ਰੀਤ ਸਿੰਘ ਕਰਮਸਰ

171 Viewsਨਵੀਂ ਦਿੱਲੀ, 7 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਵਿਚ 250 ਗੁਰਮਤਿ ਕੈਂਪ ਲਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ

ਨਵੀਂ ਦਿੱਲੀ

ਮਾਰਕ ਕਾਰਨੇ ਵੱਲੋਂ ਨਰਿੰਦਰ ਮੋਦੀ ਨੂੰ ਜੀ-7 ਸਮਾਗਮ ਵਿੱਚ ਸ਼ਾਮਲ ਹੋਣ ਲਈ ਸਦਾ, ਸਿੱਖ ਜੱਥੇਬੰਦੀਆਂ ਨੇ ਭਾਰੀ ਵਿਰੋਧ ਕਰਣ ਦੀ ਕੱਸੀ ਤਿਆਰੀ

186 Viewsਨਵੀਂ ਦਿੱਲੀ 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਸਮਾਗਮ ਵਿੱਚ ਸ਼ਾਮਲ ਹੋਣ ਲਈ ਫੋਨ ਕਰਕੇ ਕੈਨੇਡਾ ਆਉਣ ਦਾ ਸੱਦਾ ਦੇਣ ਨੂੰ ਕੈਨੇਡੀਅਨ ਸਿੱਖ ਜਥੇਬੰਦੀਆਂ ਨੇ ਸਿੱਖਾਂ ਨਾਲ ਧੋਖਾ ਦੱਸਿਆ ਹੈ। ਮੋਦੀ ਨੇ ਇਹ ਸੱਦਾ ਕਬੂਲ ਕਰਕੇ ਕਾਰਨੀ ਨੂੰ ਜਿੱਤ ਦੀ ਵਧਾਈ

ਨਵੀਂ ਦਿੱਲੀ

ਦਿੱਲੀ ਕਮੇਟੀ ਨਾਲ ਪ੍ਰਧਾਨਗੀ ਰਹਿੰਦੇ ਸਮੇਂ ਵਪਾਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ, ਜਲਦੀ ਜਾਵੇਗੀ ਮੈਂਬਰੀ: ਕਾਲਕਾ/ ਕਾਹਲੋਂ

244 Viewsਨਵੀਂ ਦਿੱਲੀ, 6 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਦੇ ਸ਼ਲਾਘਾਯੋਗ ਕੰਮ ਨੂੰ ਵੇਖਦੇ ਹੋਏ ਮੈਂਬਰਾਂ ਵੱਲੋਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਪਾਰਟੀ ਛੱਡ ਕੇ ਸ਼੍ਰੋਮਣੀ

ਨਵੀਂ ਦਿੱਲੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ

221 Viewsਨਵੀਂ ਦਿੱਲੀ, 6 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਵਿਖੇ ਅੱਜ ਪੈਟ ਸਕੈਨ ਟੈਸਟ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ। ਇਸ ਟੈਸਟ ਰਾਹੀਂ ਸਰੀਰ ਵਿਚ ਕੈਂਸਰ ਰੋਗ ਦਾ ਪਤਾ ਲੱਗਦਾ ਹੈ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਇਸ ਪ੍ਰਾਜੈਕਟ

ਨਵੀਂ ਦਿੱਲੀ

ਦਿੱਲੀ ਸਰਕਾਰ ਅਤੇ ਦਿੱਲੀ ਕਮੇਟੀ ਵਿਰੁੱਧ ਐਤਵਾਰ ਨੂੰ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ : ਸਰਨਾ/ਜੀਕੇ ???? ਦਿੱਲੀ ਕਮੇਟੀ ਦੇ ਦੋ ਮੈਂਬਰਾਂ ਦੀ ਜ਼ਬਰਦਸਤੀ ਬੇਦਖਲੀ ਵਿਰੁੱਧ ਅਕਾਲੀ ਦਲ ਦਾ ਗੁੱਸਾ ਭੜਕਿਆ

167 Viewsਨਵੀਂ ਦਿੱਲੀ 6 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ 51 ਮੈਂਬਰਾਂ ਦੀ ਸਰਕਾਰੀ ਨੋਟੀਫਾਈਡ ਸੂਚੀ ਵਿੱਚ ਹਾਲ ਹੀ ਵਿੱਚ ਕੀਤੇ ਗਏ ਬਦਲਾਅ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਇਸ ਮਾਮਲੇ ‘ਤੇ ਜਿੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ਼ ਧਿਰ ਮੁੱਖ ਮੰਤਰੀ ਅਤੇ ਦਿੱਲੀ ਦੇ ਉਪ ਰਾਜਪਾਲ ਦਾ