
350 ਸਾਲਾਂ ਗੁਰਪੁਰਬ ਮੌਕੇ ਸਰਕਾਰ ਵੱਲੋਂ ਆਪਣਾ ਵੋਟ ਬੈਂਕ ਵਧਾਉਣ ਹਿੱਤ ਹੋ ਗਏ ਗੈਰ ਇਖਲਾਕੀ ਅਮਲ ਅਤਿ ਨਿੰਦਣਯੋਗ : ਮਾਨ
54 Viewsਨਵੀਂ ਦਿੱਲੀ, 26 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- “ਬੀਤੇ ਸਮੇਂ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜਦੋ ਵੀ ਹੁਕਮਰਾਨ ਜਾਂ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਵਿਚ ਆਪਣੇ ਵੋਟ ਬੈਂਕ ਨੂੰ ਵਧਾਉਣ ਦੀ ਮੰਦਭਾਵਨਾ ਅਧੀਨ ਸਿੱਖ ਸਮਾਗਮਾਂ ਵਿਚ ਰਹਿਤ ਮਰਿਯਾਦਾ ਵਿਚ ਦਖਲ ਦੇ ਕੇ ਆਪਣੇ ਆਪ ਨੂੰ ਪੰਥ ਹਿਤੈਸੀ ਸਾਬਤ ਕਰਨ ਦੀ