ਵੱਡੀ ਖ਼ਬਰ: ਅਕਾਲੀ ਦਲ ਨੇ ਤਰਨਤਾਰਨ ਤੋਂ ਉਮੀਦਵਾਰ ਐਲਾਨਿਆ
22 Viewsਚੰਡੀਗੜ੍ਹ 20 ਜੁਲਾਈ 2025: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਨੂੰ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਉਸਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ ਹੈ।