
ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ
55 Viewsਤਰਨਤਾਰਨ ਦੇ ਪਿੰਡ ਉਸਮਾ ‘ਚ ਵੱਡੀ ਵਾਰਦਾਤ ਵਾਪਰੀ ਹੈ, ਇਥੇ ਕਾਲਜ ਵਿਚ ਨੌਜਵਾਨ ਨੇ ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਲੜਕੀ ਦੀ ਸੰਦੀਪ ਕੌਰ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਪ੍ਰਿੰਸ ਰਾਜ ਵਾਸੀ ਪਿੰਡ ਮੱਲੀਆਂ









