
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ
114 Views 13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ ਤਰਨ ਤਾਰਨ, 12 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੌਮੀ ਲੋਕ ਅਦਾਲਤ 13 ਦਸੰਬਰ 2025 ਨੂੰ









