
ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਵਰਦੇ ਮੀਹ ਵਿੱਚ ਵੀ ਬੱਚਿਆਂ ਨੇ ਸਜਾਈਆਂ ਆਪਣੇ ਸਿਰਾਂ ਤੇ ਦਸਤਾਰਾਂ । ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਸਕੂਲਾਂ ਦੇ ਪ੍ਰਬੰਧਕ ਜਨਾਂ ਦਾ ਕੀਤਾ ਗਿਆ ਧੰਨਵਾਦ
112 Viewsਪੂਹਲਾ 14 ਜੁਲਾਈ (ਖਿਰਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ (ਰਜਿ: ) ਪੰਜਾਬ ਵੱਲੋਂ ਕਿਰਤੀ ਗੁਰਸਿੱਖ ਸੇਵਾ ਤੇ ਸਿਮਰਨ ਦੇ ਪੁੰਜ, ਵੰਡ ਛਕਣ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਰੱਬੀ ਰੂਹ ਭਾਈ ਤਾਰੂ ਸਿੰਘ ਜੀ ਪੂਹਲਾ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦਿਆਂ ਹੋਇਆਂ ਬੱਚਿਆਂ ਦੇ ਦਸਤਾਰ, ਦੁਮਾਲਾ , ਗੁਰਬਾਣੀ ਕੰਠ ਅਤੇ ਸੁੰਦਰ