Category: ਮਾਝਾ

ਮਾਝਾ

ਤਰਨਤਾਰਨ ਜ਼ਿਮਨੀ ਚੋਣਾਂ ’ਚ ‘ਆਪ’ ਦੀ ਹੋਵੇਗੀ ਵੱਡੀ ਜਿੱਤ.-ਆਪ ਆਗੂ 

127 Viewsਤਰਨਤਾਰਨ ਜ਼ਿਮਨੀ ਚੋਣਾਂ ’ਚ ‘ਆਪ’ ਦੀ ਹੋਵੇਗੀ ਵੱਡੀ ਜਿੱਤ.-ਆਪ ਆਗੂ   ਪੱਟੀ 4 ਅਕਤੂਬਰ (ਹੈਪੀ ਸਭਰਾ) ਤਰਨਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਵਿਚ ਪਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਟੀ ਦੇ ਆਪ ਆਗੂ ਜਸਪਾਲ ਸਿੰਘ ਭੁੱਲਰ

ਮਾਝਾ

ਮੰਡੀਆਂ ’ਚ ਆੜ੍ਹਤੀਆਂ ਤੇ ਕਿਸਾਨਾਂ ਨੂੰ ਦਿੱਕਤ ਨਹੀਂ ਆਵੇਗੀ: ਚੇਅਰਮੈਨ 

129 Views    ਮੰਡੀਆਂ ’ਚ ਆੜ੍ਹਤੀਆਂ ਤੇ ਕਿਸਾਨਾਂ ਨੂੰ ਦਿੱਕਤ ਨਹੀਂ ਆਵੇਗੀ: ਚੇਅਰਮੈਨ   ਬਲਾਕ ਪੱਟੀ ਦੇ ਚੇਅਰਮੈਨ ਗੁਰਭਿੰਦਰ ਨੇ ਸਭਰਾਂ ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ   ਬਲਾਕ ਪੱਟੀ ਦੇ ਚੇਅਰਮੈਨ ਦੇ ਵੱਲੋਂ ਸੁਖਪਾਲ ਸਿੰਘ ਸਭਰਾ ਬੀਕੇਕੇ ਨੂੰ ਆੜਤੀਏ ਐਸੋਸੀਏਸ਼ਨ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ।   ਪੱਟੀ 4 ਅਕਤੂਬਰ (ਹੈਪੀ ਸਭਰਾ) ਸਭਰਾਂ

ਮਾਝਾ

ਰਾਜਸਥਾਨ ਦੇ ਮੰਡੀ ਗੋਲੂਵਾਲਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

162 Viewsਅੰਮ੍ਰਿਤਸਰ , 3 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੁਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਹਮਲਾਵਰ ਲੋਕਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਦਫ਼ਤਰ ਤੋਂ

ਮਾਝਾ

ਪਤੰਜਲੀ ਯੋਗ ਪੀਠ ਦੇ ਮੁਖੀ ਸਵਾਮੀ ਰਾਮਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

147 Viewsਅੰਮ੍ਰਿਤਸਰ, 1 ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਸਵਾਮੀ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ

ਮਾਝਾ

ਕਰਨਾ ਸਿੱਖੀ ਦਾ ਪ੍ਰਚਾਰ ਸਾਰੀ ਦੁਨੀਆਂ ਦੇ ਵਿਚਕਾਰ ਨਾਹਰਿਆਂ ਨਾਲ ਸੰਪਨ ਹੋਏ ਗੁਰਦਵਾਰਾ ਝਾੜ ਸਾਹਿਬ ਕੈਰੋ ਵਿਖੇ ਧਾਰਮਿਕ ਮੁਕਾਬਲੇ । ਧਾਰਮਿਕ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਗਿਆ ਵਿਸ਼ੇਸ਼ ਧੰਨਵਾਦ।

368 Views ਖਾਲੜਾ 30 ਸਤੰਬਰ (ਜਗਜੀਤ ਸਿੰਘ) ਮਨੁੱਖੀ ਅਧਿਕਾਰਾਂ ਦੇ ਰਖਵਾਲੇ, ਸਮੁੱਚੀ ਲੋਕਾਈ ਨੂੰ ਆਜ਼ਾਦੀ ਪਸੰਦ ਜਿੰਦਗੀ ਜਿਉਣ ਦੇ ਲਈ ਆਪਣਾ ਆਪ ਵਾਰਨ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ , ਉਹਨਾਂ ਦੇ ਗੁਰਮੁਖ ਪਿਆਰੇ ਗੁਰਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾਂ ਗੁਰਗੱਦੀ

ਮਾਝਾ

ਜੋਸ਼ੀ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ

111 Viewsਅਕਾਲੀ ਦਲ ਨੂੰ ਝਟਕਾ। ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਦਾ ਕਾਂਗਰਸ ਵਿੱਚ ਜਾਣਾ ਤੈਅ ਹੋ ਗਿਆ ਹੈ। ਜੋਸ਼ੀ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ।   ਇਸ ਦਾ ਖੁਲਾਸਾ ਉਨ੍ਹਾਂ ਨੇ ਖੁਦ ਇੱਕ ਮੀਡੀਆ ਅਦਾਰੇ ਦੇ ਨਾਲ ਗੱਲਬਾਤ ਦੌਰਾਨ ਕੀਤਾ। ਅਨਿਲ ਜੋਸ਼ੀ ਨੇ ਕਿਹਾ ਕਿ ਉਹ ਭਲਕੇ ਕਾਂਗਰਸ ਵਿੱਚ ਸ਼ਾਮਲ

ਮਾਝਾ

ਜਥੇਦਾਰ ਤੇਜਾ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਇਕ ਅਕਤੂਬਰ ਨੂੰ ਪਿੰਡ ਭੁੱਚਰ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ : ਖਾਲੜਾ, ਸੁਰ ਸਿੰਘ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ

187 Viewsਸੁਰ ਸਿੰਘ 28 ਸਤੰਬਰ (ਜਗਜੀਤ ਸਿੰਘ) ਗੁਰਦੁਆਰਾ ਸੁਧਾਰ ਲਹਿਰ ਦੇ ਪ੍ਰਮੁੱਖ ਆਗੂਆਂ ਵਿੱਚੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਸਿੰਘ ਸਾਹਿਬ ਭਾਈ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਭਾਈ ਪਵਨਦੀਪ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਲਾਇਬਰੇਰੀ ਜਥੇਦਾਰ ਤੇਜਾ ਸਿੰਘ ਭੁੱਚਰ ਪਿੰਡ ਭੁੱਚਰ ਖੁਰਦ, ਨੇੜੇ ਗੱਗੋਬੂਹਾ (ਤਰਨ ਤਾਰਨ)

ਮਾਝਾ

ਕਲਗੀਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਜੂਡੋ ਮੁਕਾਬਲਿਆਂ ‘ਚ ਲਹਿਰਾਇਆ ਜਿੱਤ ਦਾ ਝੰਡਾ 

293 Viewsਕਲਗੀਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਜੂਡੋ ਮੁਕਾਬਲਿਆਂ ‘ਚ ਲਹਿਰਾਇਆ ਜਿੱਤ ਦਾ ਝੰਡਾ   ਖਾਲੜਾ 27 ਸਤੰਬਰ (ਗੁਰਪ੍ਰੀਤ ਸਿੰਘ ਸੈਡੀ) ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਜ਼ਿਲਾ ਪੱਧਰੀ ਜੂਡੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੇ ਦੇ ਮੈਡਲ ਜਿੱਤ ਕੇ

ਮਾਝਾ

ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਵੱਲੋ ਲਗਾਇਆ ਗਿਆ ਪਹਿਲਾਂ ਖ਼ੂਨਦਾਨ ਕੈਂਪ 

153 Viewsਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਵੱਲੋ ਲਗਾਇਆ ਗਿਆ ਪਹਿਲਾਂ ਖ਼ੂਨਦਾਨ ਕੈਂਪ   ਭਿੱਖੀਵਿੰਡ 27 ਸਤੰਬਰ ( ਗੁਰਪ੍ਰੀਤ ਸਿੰਘ ਸੈਡੀ) ਗੰਭੀਰ ਰੋਗ ਤੋਂ ਪੀੜਤ ਅਤੇ ਐਕਸੀਡੈਂਟ ਦੌਰਾਨ ਹਾਦਸਾ ਗ੍ਰਸਤ ਹੋਏ ਮਰੀਜ਼ਾਂ ਦੀ ਚੰਗੀ ਸਿਹਤਯਾਬੀ ਲਈ ਪਹਿਲਕਦਮੀ ਕਰਦੇ ਹੋਏ ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਅਤੇ ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਵੱਲੋਂ ਦਿਨ ਸ਼ੁੱਕਰਵਾਰ 26 ਸਤੰਬਰ 2025 ਨੂੰ ਗੁਰਦੁਆਰਾ ਸ਼ਹੀਦ

ਮਾਝਾ

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਦੀ 1 ਅਕਤੂਬਰ ਨੂੰ ਸੱਦੀ ਇਕੱਤਰਤਾ ???? ਮਾਮਲਾ ਏਆਈ ਦੀ ਦੁਰਵਰਤੋਂ ਨਾਲ ਸਿੱਖ ਮਾਣ ਮਰਯਾਦਾ ਨੂੰ ਸੱਟ ਮਾਰਨ ਦਾ

141 Viewsਅਮ੍ਰਿਤਸਰ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):-ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ ਮਰਯਾਦਾ ਦੇ ਖਿਲਾਫ਼ ਬਣਾਈਆਂ ਜਾ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਸੁਝਾਅ ਤੇ ਵਿਚਾਰ ਜਾਣਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ 1 ਅਕਤੂਬਰ 2025 ਨੂੰ ਦੁਪਹਿਰ